05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਆਸ਼ਾ ਵਰਕਰਜ਼ ਅਤੇ ਫੈਸਲੀਟੇਟਰ ਨੇ ਆਪਣੀਆਂ ਮੰਗਾਂ ਸੰਬੰਧੀ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ

ਬਠਿੰਡਾ, 4 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਵਜੋਂ ਜਾਣੀ ਜਾਂਦੀਆਂ ਆਸ਼ਾ ਵਰਕਰ ਅਤੇ ਫੈਸਲੀਟੇਟਰ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਅਣਗੌਲਿਆ ਕੀਤਾ ਜਾਣ ਦੇ ਰੋਸ ਵਜੋਂ ਜਥੇਬੰਦੀ ਵਲੋਂ ਸਿਵਲ ਸਰਜਨ ਨੂੰ ਆਪਣੀਆ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਸੂਬਾ ਜਨਰਲ ਸਕੱਤਰ ਸ਼ਿੰਦਰਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਵਲੋਂ ਦਿੱਤੀਆ ਜਾ ਰਹੀਆਂ ਸਿਹਤ ਸਹੂਲਤਾਂ ਨੂੰ ਹਰ ਘਰ ਹਰ ਵਰਗ ਡੋਰ ਟੂ ਡੋਰ ਲੋਕਾਂ ਤੱਕ ਪਹੁੰਚਾ ਰਹੇ ਹਨ।

ਅਜੀਤ ਡੈਸਕ 05-09-2026
ਬਠਿੰਡਾ, 4 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਵਜੋਂ ਜਾਣੀ ਜਾਂਦੀਆਂ ਆਸ਼ਾ ਵਰਕਰ ਅਤੇ ਫੈਸਲੀਟੇਟਰ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਅਣਗੌਲਿਆ ਕੀਤਾ ਜਾਣ ਦੇ ਰੋਸ ਵਜੋਂ ਜਥੇਬੰਦੀ ਵਲੋਂ ਸਿਵਲ ਸਰਜਨ ਨੂੰ ਆਪਣੀਆ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਸੂਬਾ ਜਨਰਲ ਸਕੱਤਰ ਸ਼ਿੰਦਰਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਵਲੋਂ ਦਿੱਤੀਆ ਜਾ ਰਹੀਆਂ ਸਿਹਤ ਸਹੂਲਤਾਂ ਨੂੰ ਹਰ ਘਰ ਹਰ ਵਰਗ ਡੋਰ ਟੂ ਡੋਰ ਲੋਕਾਂ ਤੱਕ ਪਹੁੰਚਾ ਰਹੇ ਹਨ। ਫ਼ਿਰ ਵੀ ਉਨ੍ਹਾਂ ਦੀਆ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਵਾਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਗਿਆ, ਉਹ ਹੋਰ ਤਿੱਖਾ ਸੰਘਰਸ਼ ਉਲੀਕਣ ਲਈ ਤਿਆਰ ਹੋਣਗੇ।
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਬੇਰੁਜ਼ਗਾਰ ਈ. ਟੀ. ਟੀ ਟੈੱਟ ਪਾਸ ਅਧਿਆਪਕਾਂ ਵਲੋਂ ਧਰਨਾ ਅੱਜ ਅਗਲੀ ਖ਼ਬਰ ਗੰਦੇ ਨਾਲੇ ’ਚੋਂ ਮਿਲੀ ਇੱਕ ਮਹੀਨੇ ਤੋਂ ਲਾਪਤਾ ਵਿਅਕਤੀ ਦੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।