06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

130 ਨਸ਼ੀਲੀਆਂ ਗੋਲੀਆਂ ਬਰਾਮਦ

ਮਾਨਸਾ, 5 ਸਤੰਬਰ (ਸ. ਰਿ.)

ਅਜੀਤ ਡੈਸਕ 06-09-2026
ਮਾਨਸਾ, 5 ਸਤੰਬਰ (ਸ.ਰਿ.)- ਥਾਣਾ ਸਦਰ ਮਾਨਸਾ ਪੁਲਿਸ ਨੇ ਵਕੀਲ ਸਿੰਘ ਤੇ ਅਮਨਦੀਪ ਸਿੰਘ ਵਾਸੀ ਧਿੰਗੜ ਤੋਂ 20 ਨਸ਼ੀਲੀਆਂ ਗੋਲੀਆਂ, ਥਾਣਾ ਸਰਦੂਲਗੜ੍ਹ ਪੁਲਿਸ ਨੇ ਸੁਨੀਲ ਕੁਮਾਰ ਵਾਸੀ ਆਹਲੂਪੁਰ ਕੋਲੋਂ 40, ਥਾਣਾ ਬਰੇਟਾ ਪੁਲਿਸ ਨੇ ਰਿੰਕੂ, ਦੀਪਕ ਸਿੰਘ ਤੇ ਜਗਸੀਰ ਸਿੰਘ ਵਾਸੀ ਬਰੇਟਾ ਕੋਲੋਂ 30, ਥਾਣਾ ਬੋਹਾ ਪੁਲਿਸ ਨੇ ਕ੍ਰਿਸ਼ਨਾ ਕੌਰ ਵਾਸੀ ਭੀਖੀ ਹਾਲ ਆਬਾਦ ਗਾਦੜ ਪੱਤੀ ਬੋਹਾ ਤੋਂ 20, ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਪਰਵੀਨ ਕੁਮਾਰ ਵਾਸੀ ਮਾਨਸਾ ਕੋਲੋਂ 10 ਤੇ ਥਾਣਾ ਸਦਰ ਬੁਢਲਾਡਾ ਪੁਲਿਸ ਨੇ ਬੂਟਾ ਸਿੰਘ ਤੇ ਪ੍ਰਗਟ ਸਿੰਘ ਵਾਸੀ ਮੱਲ ਸਿੰਘ ਵਾਲਾ ਤੋਂ 10 ਨਸ਼ੀਲੀਆਂ ਗੋਲੀਆਂ ਫੜੀਆਂ ਹਨ। ਉਕਤ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ।
ਪਿਛਲੀ ਖ਼ਬਰ ਮੋਹਨਜੀਤ ਸਿੰਘ ਸ਼ੇਰੋਂ ਮਾਮਲੇ ’ਚ ਨਵੇਂ ਬੇਅਦਬੀ ਕਾਨੂੰਨ ਤਹਿਤ ਕਾਰਵਾਈ ਦੀ ਮੰਗ-ਅਕਾਲੀ ਦਲ ਵਾਰਿਸ ਪੰਜਾਬ ਦੇ ਅਗਲੀ ਖ਼ਬਰ ਚਿੱਟੇ ਸਮੇਤ 8 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।