ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ
ਰਾਮਾਂ ਮੰਡੀ, 6 ਸਤੰਬਰ (ਤਰਸੇਮ ਸਿੰਗਲਾ)-ਰਾਮਾਂ ਵਿਖੇ ਸਥਿਤ ਸਟਾਰ ਪਲੱਸ ਕਾਨਵੈਂਟ ਸਕੂਲ ਵਿਚ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਪਿਆਰ ਪ੍ਰਗਟ ਕਰਦਿਆਂ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ ਗਿਆ।
ਅਜੀਤ ਡੈਸਕ
07-09-2026