11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੜਕ ਹਾਦਸੇ ਦੌਰਾਨ ਦੋ ਨੌਜਵਾਨ ਜ਼ਖਮੀ

ਬਠਿੰਡਾ, 10 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਬੰਗੀ ਨਗਰ ਵਿਚ ਓਵਰ ਬ੍ਰਿਜ ’ਤੇ ਇਕ ਕਾਰ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਨਾਈਟ ਇੰਚਾਰਜ ਸੰਦੀਪ ਗੋਇਲ ਸਹਾਰਾ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ਤੇ ਪਹੁੰਚੇ।

ਅਜੀਤ ਡੈਸਕ 11-09-2026
ਬਠਿੰਡਾ, 10 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਬੰਗੀ ਨਗਰ ਵਿਚ ਓਵਰ ਬ੍ਰਿਜ ’ਤੇ ਇਕ ਕਾਰ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਨਾਈਟ ਇੰਚਾਰਜ ਸੰਦੀਪ ਗੋਇਲ ਸਹਾਰਾ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ਤੇ ਪਹੁੰਚੇ। ਜ਼ਖਮੀ ਮੋਟਰਸਾਈਕਲ ਸਵਾਰਾਂ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ। ਜ਼ਖਮੀਆਂ ਵਿਚ ਸੋਨੂੰ ਪੁੱਤਰ ਵੀਰੂ (25) ਅਤੇ ਗਗਨਦੀਪ ਸਿੰਘ (29) ਵਾਸੀ ਅਮਰਪੁਰਾ ਬਸਤੀ ਦਾ ਰਹਿਣ ਵਾਲੇ ਹੈ।
ਪਿਛਲੀ ਖ਼ਬਰ ਬੇਸਹਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਜ਼ਖਮੀ ਅਗਲੀ ਖ਼ਬਰ -ਨਗਰ ਕੌਂਸਲ ਪ੍ਰਧਾਨਗੀ ਚੋਣ - ਕਾਂਗਰਸ ਕੋਲ ਬਹੁਮਤ ਹੋਣ ਕਾਰਨ ਸਰਕਾਰ ਨੇ ਮੁਲਤਵੀ ਕਰਵਾਈ ਨਗਰ ਕੌਂਸਲ ਮੌੜ ਦੀ ਪ੍ਰਧਾਨਗੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।