ਬਠਿੰਡਾ ’ਚ ਕਿਸਾਨ ਮੇਲਾ 25 ਨੂੰ ਕਣਕ ਦੀ ਨਵੀਂ ਕਿਸਮ ਪੀ . ਬੀ . ਡਬਲਯੂ . 837 ਰਹੇਗੀ ਖਿੱਚ ਦਾ ਕੇਂਦਰ
ਬਠਿੰਡਾ, 17 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਬਠਿੰਡਾ ਵਿਖੇ ਕਿਸਾਨ ਮੇਲਾ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਮੇਲੇ ਦੀਆਂ ਤਿਆਰੀਆਂ ਸਬੰਧੀ ਡਾ.
ਡਾ. ਕਰਮਜੀਤ ਸਿੰਘ ਸੇਖੋਂ, ਨਿਰਦੇਸ਼ਕ ਖੇਤਰੀ ਖੋਜ ਕੇਂਦਰ ਬਠਿੰਡਾ ਜਾਣਕਾਰੀ ਦਿੰਦੇ ਹੋਏ।
18-09-2026