ਫੁਲਕਾਰੀ ਕਲਾ ਨੂੰ ‘ਫੁਲਕਾਰੀ ਆਫ਼ ਪੰਜਾਬ ਕੋਆਪ੍ਰੇਟਿਵ ਸੁਸਾਇਟੀ’ ਨੇ ਦਿੱਤੀ ਨਵੀਂ ਪਛਾਣ
ਰਾਮਾਂ ਮੰਡੀ, 12 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ/ਤਰਸੇਮ ਸਿੰਗਲਾ)- ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਪਿੰਡਾਂ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਦੀ ਦਿਸ਼ਾ ਵਿਚ ਐੱਚ. ਐਮ.
ਪੰਜਾਬ ਦੀ ਰਵਾਇਤੀ ਫੁਲਕਾਰੀ ਕਲਾ ਦੀ ਪ੍ਰਦਰਸ਼ਨੀ ਦੌਰਾਨ। ਅਜੀਤ ਤਸਵੀਰ
13-10-2026