ਗੁਰੂ ਕਾਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਰੁੱਪ ਸੌਂਗ ਮੁਕਾਬਲੇ ’ਚ ਦੂਜਾ ਸਥਾਨ ਲਿਆ
ਭਗਤਾ ਭਾਈਕਾ, 18 ਅਕਤੂਬਰ (ਸੁਖਪਾਲ ਸਿੰਘ ਸੋਨੀ)- ਭਾਰਤ ਵਿਕਾਸ ਪ੍ਰੀਸ਼ਦ, ਸਵਾਮੀ ਵਿਵੇਕਾਨੰਦ ਬ੍ਰਾਂਚ ਬਠਿੰਡਾ ਵਲੋਂ ਕਰਵਾਏ ਗਏ ਰਾਸ਼ਟਰੀ ਗਰੁੱਪ ਸੌਂਗ (ਸਮੂਹ ਗਾਨ) ਹਿੰਦੀ ਅਤੇ ਸੰਸਕ੍ਰਿਤ ਪ੍ਰਤੀਯੋਗਤਾ ਵਿਚ ਸੀ. ਐੱਮ.
ਸਨਮਾਨ ਅਤੇ ਸਰਟੀਫਿਕੇਟ ਪ੍ਰਾਪਤ ਕਰਦੇ ਸਮੇਂ ਸੀ.ਐਮ.ਐਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਦੇ ਵਿਦਿਆਰਥੀ। ਤਸਵੀਰ: ਸੁਖਪਾਲ ਸਿੰਘ ਸੋਨੀ
19-10-2026