20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ

ਰਾਮਾਂ ਮੰਡੀ, 19 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਉੱਘੇ ਸਮਾਜ ਸੇਵੀ ਸੌਰਵ ਮਿੱਤਲ ਉਰਫ਼ ਸਨੀ ਦੇ ਪਰਿਵਾਰ ਵਲੋਂ ਨਵਰਾਤਿਆਂ ਅਤੇ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮਾਤਾ ਦੀ ਪੂਜਾ ਕਰਨ ਤੋਂ ਉਪਰੰਤ ਕੰਜਕਾਂ ਦਾ ਪੂਜਨ ਕੀਤਾ ਗਿਆ।

ਅਜੀਤ ਡੈਸਕ 20-10-2026
ਰਾਮਾਂ ਮੰਡੀ, 19 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਉੱਘੇ ਸਮਾਜ ਸੇਵੀ ਸੌਰਵ ਮਿੱਤਲ ਉਰਫ਼ ਸਨੀ ਦੇ ਪਰਿਵਾਰ ਵਲੋਂ ਨਵਰਾਤਿਆਂ ਅਤੇ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮਾਤਾ ਦੀ ਪੂਜਾ ਕਰਨ ਤੋਂ ਉਪਰੰਤ ਕੰਜਕਾਂ ਦਾ ਪੂਜਨ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਸੌਰਵ ਮਿੱਤਲ ਸਨੀ, ਗੌਰਵ ਮਿੱਤਲ, ਨਿਰਮਲ ਮਿੱਤਲ, ਭਾਵਨਾ ਮਿੱਤਲ, ਦੇਵੰਸ਼ ਮਿੱਤਲ ਆਦਿ ਤੋਂ ਇਲਾਵਾ ਬੱਚੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਧਰਨੇ ’ਚ ਅਕਾਲੀ ਵਰਕਰਾਂ ਅਤੇ ਲੱਖਾ ਸਿਧਾਣਾ ਵਿਚਕਾਰ ਹੋਈ ਤਲਖ਼ੀ ਅਗਲੀ ਖ਼ਬਰ 11.65 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।