ਡੀ. ਏ. ਵੀ. ਕਾਲਜ ਬਠਿੰਡਾ ਦੇ ਵਿਦਿਆਰਥੀਆਂ ਨੇ ਮਨਾਲੀ-ਕਸੋਲ ਦਾ ਵਿੱਦਿਅਕ ਦੌਰਾ ਕੀਤਾ
ਬਠਿੰਡਾ, 19 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡੀ ਏ ਵੀ. ਕਾਲਜ ਬਠਿੰਡਾ ਦੇ ਪੋਸਟ ਗ੍ਰੈਜੂਏਟ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਨੇ ਵਿਦਿਆਰਥੀਆਂ ਲਈ ਮਨਾਲੀ- ਕਸੋਲ ਦਾ ਵਿੱਦਿਅਕ ਟੂਰ ਲਗਾਇਆ।
ਡੀ.ਏ. ਵੀ. ਕਾਲਜ ਬਠਿੰਡਾ ਦੇ ਵਿਦਿਆਰਥੀਆਂ ਮਨਾਲੀ-ਕਸੋਲ ਦੇ ਵਿੱਦਿਅਕ ਦੌਰੇ ਦੌਰਾਨ। ਅਜੀਤ ਤਸਵੀਰ
20-10-2026