14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਵਿਸ਼ਾਲ ਨਗਰ ਕੀਰਤਨ 23 ਨੂੰ- ਪ੍ਰਧਾਨ ਦੀਦਾਰ ਸਿੰਘ ਮੱਕੜ

ਰਾਮਾਂ ਮੰਡੀ, 13 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਮੱਕੜ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰਦੁਆਰਾ ਸਾਹਿਬ ਤੋਂ 23 ਨਵੰਬਰ ਨੂੰ ਇੱਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਇਆ ਜਾਵੇਗਾ ਜਿਸ ਦੀ ਅਗਵਾਈ ਪੰਜ ਪਿਆਰੇ ਕਰਨਗੇ।

ਅਜੀਤ ਡੈਸਕ 14-11-2026
ਰਾਮਾਂ ਮੰਡੀ, 13 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਮੱਕੜ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰਦੁਆਰਾ ਸਾਹਿਬ ਤੋਂ 23 ਨਵੰਬਰ ਨੂੰ ਇੱਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਇਆ ਜਾਵੇਗਾ ਜਿਸ ਦੀ ਅਗਵਾਈ ਪੰਜ ਪਿਆਰੇ ਕਰਨਗੇ। ਪ੍ਰਧਾਨ ਦੀਦਾਰ ਸਿੰਘ ਮੱਕੜ ਨੇ ਅੱਗੇ ਦੱਸਿਆ ਕਿ ਰਾਗੀ ਜੱਥਿਆਂ ਦੁਆਰਾ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਦੀਦਾਰ ਸਿੰਘ ਮੱਕੜ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗੁਰੂ ਪਿਆਰੀਆਂ ਸੰਗਤਾਂ ਇਸ ਨਗਰ ਕੀਰਤਨ ਵਿਚ ਸ਼ਾਮਿਲ ਹੋ ਕੇ ਆਪਣਾ ਜੀਵਨ ਸਫਲ ਬਣਾਉਣ।
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਦਾ ਟੀਚਾ ਪੂਰਾ ਹੋਣ ਦਾ ਰੋਣਾ ਰੋ ਕੇ ਏਜੰਸੀਆਂ ਨੇ ਝੋਨੇ ਦੀ ਖ਼ਰੀਦ ਕੀਤੀ ਬੰਦ, ਮੰਡੀਆਂ ਵਿਚ ਰੁਲ ਰਿਹਾ ਅੰ... ਅਗਲੀ ਖ਼ਬਰ ਬਾਲ ਦਿਵਸ ਮੌਕੇ ਬੀ.ਆਰ.ਸੀ. ਕਾਨਵੈਂਟ ਸਕੂਲ ਵਿਖੇ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।