22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਅੱਜ ਮਹਿਰਾਜ ਤੋਂ ਸ਼ੁਰੂ ਹੋਵੇਗਾ ਇਨਸਾਫ਼ ਮਾਰਚ–ਐਡਵੋਕੇਟ ਜੱਸ ਬੱਜੋਆਣਾ

ਮਹਿਰਾਜ, 21 ਨਵੰਬਰ (ਸੁਖਪਾਲ ਮਹਿਰਾਜ)–ਹਲਕਾ ਰਾਮਪੁਰਾ ਫੂਲ ਦੇ ਸੇਵਾਦਾਰ ਅਤੇ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਦੀ ਅਗਵਾਈ ਹੇਠ ਅੱਜ ਪਿੰਡ ਮਹਿਰਾਜ ਤੋਂ ਇਨਸਾਫ਼ ਮਾਰਚ ਕੱਢਿਆ ਜਾਵੇਗਾ। ਐਡਵੋਕੇਟ ਜੱਸ ਬੱਜੋਆਣਾ ਨੇ ਦੱਸਿਆ ਕਿ ਪੰਜਾਬ ਵਿਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ, ਕਤਲ, ਲੁੱਟ-ਖੋਹ ਦੀਆਂ ਵਾਰਦਾਤਾਂ ਅਤੇ ਗੈਂਗਸਟਰਾਂ ਵਲੋਂ ਵਪਾਰੀਆਂ ਤੋਂ ਮੰਗੀਆਂ ਜਾ ਰਹੀਆਂ ਫ਼ਿਰੌਤੀਆਂ ਦੇ ਮੁੱਦੇ ਉਠਾਉਂਦਿਆਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਅਜੀਤ ਡੈਸਕ 22-11-2026
ਮਹਿਰਾਜ, 21 ਨਵੰਬਰ (ਸੁਖਪਾਲ ਮਹਿਰਾਜ)–ਹਲਕਾ ਰਾਮਪੁਰਾ ਫੂਲ ਦੇ ਸੇਵਾਦਾਰ ਅਤੇ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਦੀ ਅਗਵਾਈ ਹੇਠ ਅੱਜ ਪਿੰਡ ਮਹਿਰਾਜ ਤੋਂ ਇਨਸਾਫ਼ ਮਾਰਚ ਕੱਢਿਆ ਜਾਵੇਗਾ। ਐਡਵੋਕੇਟ ਜੱਸ ਬੱਜੋਆਣਾ ਨੇ ਦੱਸਿਆ ਕਿ ਪੰਜਾਬ ਵਿਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ, ਕਤਲ, ਲੁੱਟ-ਖੋਹ ਦੀਆਂ ਵਾਰਦਾਤਾਂ ਅਤੇ ਗੈਂਗਸਟਰਾਂ ਵਲੋਂ ਵਪਾਰੀਆਂ ਤੋਂ ਮੰਗੀਆਂ ਜਾ ਰਹੀਆਂ ਫ਼ਿਰੌਤੀਆਂ ਦੇ ਮੁੱਦੇ ਉਠਾਉਂਦਿਆਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਇਨਸਾਫ਼ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ, ਤਾਂ ਜੋ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਜਵਾਬਦੇਹ ਬਣਾਇਆ ਜਾ ਸਕੇ।
ਪਿਛਲੀ ਖ਼ਬਰ ਰਾਮਾਂ ਮੰਡੀ ਤੋਂ ‘ਕਲਾਕਾਰ ਹੱਕ ਇਨਸਾਫ਼ ਪੈਦਲ ਯਾਤਰਾ’ ਸ਼ੁਰੂ ਕਰਨਗੇ-ਮੂਰਤੀਕਾਰ ਰਾਮਪਾਲ ਬਹਿਣੀਵਾਲ ਅਗਲੀ ਖ਼ਬਰ Kanaya1

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।