ਪੰਜਾਬ ਦਾ ਹਰ ਬਾਸ਼ਿੰਦਾ ਦਹਿਸ਼ਤ 'ਚ ਪਰ ਮੁੱਖ ਮੰਤਰੀ ਤੇ ਕੇਜਰੀਵਾਲ ਬੇਪ੍ਰਵਾਹ- ਬੀਬਾ ਹਰਸਿਮਰਤ ਕੌਰ ਬਾਦਲ
ਅਜੀਤ ਡੈਸਕ
20-02-2026
ਉੱਧਰ ਹਲਕੇ 'ਚ ਪੁੱਜਣ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਵੱਡੀ ਗਿਣਤੀ ਅਕਾਲੀ ਵਰਕਰਾਂ ਸਮੇਤ ਬੀਬਾ ਬਾਦਲ ਨੂੰ ਜੀ ਆਇਆਂ ਆਖਿਆ ਜਦੋਂਕਿ ਬੂਥ ਕਮੇਟੀਆਂ ਨਾਲ ਮੀਟਿੰਗਾਂ ਦੌਰਾਨ ਬੀਬਾ ਬਾਦਲ ਨੇ ਵਰਕਰਾਂ ਨੂੰ 2027 ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਚੋਣ ਮੈਦਾਨ ਚ ਡਟ ਜਾਣ ਦਾ ਸੱਦਾ ਦਿੱਤਾ | ਇਸ ਮੌਕੇ ਰਵੀਪ੍ਰੀਤ ਸਿੰਘ ਸਿੱਧੂ ਤੋਂ ਇਲਾਵਾ ਬੂਟਾ ਸਿੰਘ ਕੌਰੇਆਣਾ ਤੇ ਬੀਬੀ ਜਸਪਾਲ ਕੌਰ ਦੋਵੇਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜਸਵਿੰਦਰ ਸਿੰਘ ਜ਼ੈਲਦਾਰ, ਗੁਰਤੇਜ ਸਿੰਘ ਨਸੀਬਪੁਰਾ, ਬਿੰਦਰ ਸਿੰਘ ਪੱਕਾ, ਅਮਨਦੀਪ ਸਿੰਘ ਸੇਖੂ, ਹਰਤਾਬਲ ਸਿੰਘ ਸੁੱਖੀ ਨਿੱਜੀ ਸਹਾਇਕ ਸਿੱਧੂ, ਭਿੰਦਾ ਸਿੰਘ ਜੱਜਲ, ਗੁਰਮੀਤ ਸਿੰਘ ਮੀਤਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਗੁਰਾਦਿੱਤਾ ਸਿੰਘ ਮੈਂਬਰ ਬਲਾਕ ਸੰਮਤੀ, ਸੁਖਮੰਦਰ ਸਿੰਘ ਜਗਾ ਰਾਮ ਤੀਰਥ, ਮੱਖਣ ਸਿੰਘ ਸੀਂਗੋ, ਸੁਖਦੀਪ ਸਿੰਘ ਸੀਪਾ, ਮਨਦੀਪ ਸਿੰਘ ਭਾਗੀਵਾਂਦਰ, ਨਿਰਮਲ ਸਿੰਘ ਭਾਗੀਵਾਂਦਰ, ਗੁਰਪ੍ਰੀਤ ਸਿੰਘ ਕਾਲਾ, ਕੁਲਦੀਪ ਸਿੰਘ ਹੈਪੀ ਜੀਵਨ ਸਿੰਘ ਵਾਲਾ, ਜਿੰਮੀ ਕੌਰੇਆਣਾ, ਯਾਦਵਿੰਦਰ ਸਿੰਘ, ਰਾਕੇਸ਼ ਕੁਮਾਰ ਕੇਸ਼ੀ, ਬਲਵਿੰਦਰ ਸਿੰਘ ਭਾਊ ਆਦਿ ਆਗੂ ਮੌਜੂਦ ਸਨ |