05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਮੋਟਰਸਾਈਕਲਾਂ ਦੀ ਟੱਕਰ 'ਚ ਇਕ ਨੌਜਵਾਨ ਜ਼ਖ਼ਮੀ

ਅਜੀਤ ਡੈਸਕ 20-05-2026
ਬਠਿੰਡਾ, 19 ਮਈ (ਅਵਤਾਰ ਸਿੰਘ ਕੈਂਥ)-ਸਥਾਨਕ ਸਾਹਿਬਜ਼ਾਦਾ ਅਜੀਤ ਸਿੰਘ ਰੋਡ 'ਤੇ ਦੋ ਮੋਟਰਸਾਈਕਲਾਂ ਦੀ ਟੱਕਰ ਹੋਣ ਕਾਰਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ | ਸਹਾਰਾ ਮੁੱਖ ਦਫ਼ਤਰ 'ਤੇ ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ, ਸੰਦੀਪ ਗੋਇਲ ਦੀ ਅਗਵਾਈ ਹੇਠ ਟੀਮ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੀ | ਜ਼ਖਮੀ ਮੋਟਰ ਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ | ਜ਼ਖਮੀ ਨੌਜਵਾਨ ਸਾਹਿਲ (21 ਸਾਲ) ਵਾਸੀ ਹੰਸ ਨਗਰ ਦਾ ਰਹਿਣ ਵਾਲਾ ਹੈ |

ਪਿਛਲੀ ਖ਼ਬਰ ਰਾਮਪੁਰਾ ਸ਼ਹਿਰ 'ਚ ਪੀਣ ਵਾਲੇ ਪਾਣੀ, ਸੀਵਰੇਜ ਸਿਸਟਮ ਤੇ ਸਫ਼ਾਈ ਦਾ ਬੁਰਾ ਹਾਲ- ਮਲੂਕਾ <br/> ਅਗਲੀ ਖ਼ਬਰ ਸੁਰੱਖਿਆ ਪਹਿਲ ਤਹਿਤ ਐਚ ਐਮ ਈ ਐਲ ਵਲੋਂ ਮੁਫ਼ਤ ਸਿਹਤ ਅਤੇ ਅੱਖਾਂ ਦਾ ਜਾਂਚ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।