16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

150 ਲੀਟਰ ਲਾਹਣ ਬਰਾਮਦ

ਅਜੀਤ ਡੈਸਕ 05-06-2026
ਮਾਨਸਾ, 4 ਜੂਨ (ਵਿ.ਪ੍ਰਤੀ.)- ਥਾਣਾ ਜੋਗਾ ਪੁਲਿਸ ਪਾਰਟੀ ਨੇ ਕਰਮਜੀਤ ਸਿੰਘ ਵਾਸੀ ਅਕਲੀਆ ਨੂੰ ਹਿਰਾਸਤ 'ਚ ਲੈ ਕੇ ਉਸ ਕੋਲੋਂ 150 ਲੀਟਰ ਲਾਹਣ ਬਰਾਮਦ ਕੀਤੀ ਹੈ | ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮੂਸਾ ਵਿਖੇ ਬੂਟੇ ਲਗਾਏ <br/> ਅਗਲੀ ਖ਼ਬਰ ਕੰਟੀਜੈਂਟ ਵਰਕਰਜ਼ ਯੂਨੀਅਨ ਵਲੋਂ ਸੂਬਾ ਪੱਧਰੀ ਰੋਸ ਧਰਨਾ 9 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।