31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 11ਵੀਂ ਜਮਾਤ ਲਈ ਦਾਖਲਾ ਸ਼ੁਰੂ

ਅਜੀਤ ਡੈਸਕ 16-06-2026
ਮਾਨਸਾ, 15 ਜੂਨ (ਸ.ਰਿ.)- ਪੀ.ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ ਵਿਖੇ ਵਿੱਦਿਅਕ ਵਰ੍ਹੇ 2026-27 ਲਈ 11ਵੀਂ ਸਾਇੰਸ ਤੇ ਆਰਟਸ ਜਮਾਤ 'ਚ ਦਾਖਲਾ ਸ਼ੁਰੂ ਹੋ ਗਿਆ ਹੈ ਅਤੇ ਫਾਰਮ 25 ਜੂਨ ਤੱਕ ਭਰੇ ਜਾਣਗੇ | ਪਿ੍ੰਸੀਪਲ ਕੁਸੁਮ ਗੁਪਤਾ ਨੇ ਦੱਸਿਆ ਕਿ 10ਵੀਂ ਪਾਸ ਵਿਦਿਆਰਥੀ ਜਿਨ੍ਹਾਂ ਦਾ ਜਨਮ 1 ਜੂਨ 2009 ਤੋਂ 31 ਜੁਲਾਈ 2011 ਹੈ, ਫਾਰਮ ਭਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਵਿਦਿਆਰਥੀ ਵਲੋਂ 10ਵੀਂ ਜਮਾਤ 'ਚੋਂ 60 ਪ੍ਰਤੀਸ਼ਤ ਅਤੇ ਸਾਇੰਸ ਤੇ ਗਣਿਤ ਵਿਸ਼ੇ ਲਈ ਵੀ 60 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹੋਣੇ ਲਾਜ਼ਮੀ ਹਨ |

ਪਿਛਲੀ ਖ਼ਬਰ ਹਨੇਰੀ ਦੌਰਾਨ ਟੁੱਟਿਆ ਖੰਭਾ ਜਲਦ ਲਗਾਉਣ ਦੀ ਮੰਗ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।