31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਖੂਹ ਪੁੱਟਣ ਜਾਂ ਮੁਰੰਮਤ ਕਰਨ ਸੰਬੰਧੀ ਹੁਕਮ ਜਾਰੀ

ਅਜੀਤ ਡੈਸਕ 16-06-2026
ਮਾਨਸਾ, 15 ਜੂਨ (ਸ.ਰਿ.)- ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਜ਼ਿਲ੍ਹੇ 'ਚ ਜ਼ਮੀਨ ਮਾਲਕਾਂ ਨੂੰ ਖੂਹ, ਬੋਰ ਪੁੱਟਣ ਤੋਂ ਪਹਿਲਾਂ ਵਿਸ਼ੇਸ਼ ਸ਼ਰਤਾਂ ਦੀ ਪਾਲਣਾ ਕਰਨ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਦੱਸਿਆ ਕਿ ਭੂਮੀ ਮਾਲਕ ਖੂਹ, ਬੋਰ ਲਗਾਉਣ ਤੋਂ 15 ਦਿਨ ਪਹਿਲਾਂ ਜ਼ਿਲ੍ਹਾ ਮੈਜਿਸਟਰੇਟ/ ਉਪ ਮੰਡਲ ਮੈਜਿਸਟਰੇਟ/ ਬੀ.ਡੀ.ਪੀ.ਓ./ ਈ.ਓ/ਸਰਪੰਚ/ ਪਬਲਿਕ ਹੈਲਥ ਜਾਂ ਮਿੳਾੂਸੀਪਲ ਕਮੇਟੀ ਦੇ ਸਬੰਧਿਤ ਅਫ਼ਸਰ ਨੂੰ ਸੂਚਿਤ ਕਰੇਗਾ | ਉਨ੍ਹਾਂ ਕਿਹਾ ਕਿ ਸਬੰਧਿਤ ਏਜੰਸੀਆਂ ਵੀ ਜ਼ਿਲ੍ਹਾ ਮੈਜਿਸਟਰੇਟ ਦੇ ਧਿਆਨ 'ਚ ਲਿਆਉਂਦਿਆਂ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ 1 ਤੇ 2 ਮਾਨਸਾ ਪਾਸੋਂ ਰਜਿਸਟਰੇਸ਼ਨ ਕਰਵਾਉਣਗੀਆਂ | ਇਹ ਹੁਕਮ 31 ਜੁਲਾਈ ਤੱਕ ਲਾਗੂ ਰਹੇਗਾ |

ਪਿਛਲੀ ਖ਼ਬਰ ਸੈਨੇਟਰੀ ਹਾਰਡਵੇਅਰ ਪੇਂਟ ਤੇ ਪਲਾਈਵੁੱਡ ਐਸੋਸੀਏਸ਼ਨ ਦੀ ਚੋਣ ਅਗਲੀ ਖ਼ਬਰ ਰਾਜ ਪੱਧਰੀ ਪੋਸਟਰ ਮੇਕਿੰਗ ਮੁਕਾਬਲੇ ਲਈ ਰਜਿਸਟਰੇਸ਼ਨ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।