ਸ਼ਹੀਦ ਹੋਏ ਲਵਪ੍ਰੀਤ ਸਿੰਘ ਦੇ ਪਰਿਵਾਰ ਦੀ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਨਹੀਂ ਲਈ ਗਈ ਸਾਰ
ਰਾਮਾਂ ਮੰਡੀ, 13 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਇੱਥੋਂ ਨੇੜਲੇ ਪਿੰਡ ਬੰਗੀ ਰੁਲਦੂ ਦਾ ਨੌਜਵਾਨ ਲਵਪ੍ਰੀਤ ਸਿੰਘ (19013930 L ) ਪੁੱਤਰ ਜਸਵਿੰਦਰ ਸਿੰਘ ਭਾਰਤੀ ਸੈਨਾ ਦੀ 3 ਸਿੱਖ ਰੈਜੀਮੈਂਟ ’ਚ 2019 ਤੋਂ ਬਤੌਰ ਸਿਪਾਹੀ ਸੇਵਾ ਨਿਭਾ ਰਿਹਾ ਸੀ। ਪਿਛਲੇ ਦਿਨੀਂ ਉਕਤ ਨੌਜਵਾਨ ਦੇ ਡਿਊਟੀ ਦੌਰਾਨ ਸ਼ਹੀਦ ਹੋਣ ਕਾਰਨ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ‘ਚ ਭਾਰੀ ਰੋਸ
14-09-2026