23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਰਾਮਪੁਰਾ ਫੂਲ ਵਿਖੇ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਲੋਕਾਂ ਨਾਲ ਸਾਂਝੀ ਕੀਤੀ ਜਾਣਕਾਰੀ- ਬਲਕਾਰ ਸਿੱਧੂ

ਰਾਮਪੁਰਾ ਫੂਲ, 22 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲ ਦੌਰਾਨ ਰਿਕਾਰਡ ਕੰਮ ਕਰਦਿਆਂ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਗਈਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੱਧੂ ਨੇ ਹਲਕਾ ਰਾਮਪੁਰਾ ਫੂਲ ਵਿਖੇ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ, ਘਰ-ਘਰ ਪਹੁੰਚ ਕੇ ਇਲਾਕਾ ਵਾਸੀਆਂ ਨਾਲ ਮੁਲਾਕਤਾਂ ਕਰਨ ਮੌਕੇ ਕੀਤਾ।

ਅਜੀਤ ਡੈਸਕ 23-09-2026
ਰਾਮਪੁਰਾ ਫੂਲ, 22 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲ ਦੌਰਾਨ ਰਿਕਾਰਡ ਕੰਮ ਕਰਦਿਆਂ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਗਈਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੱਧੂ ਨੇ ਹਲਕਾ ਰਾਮਪੁਰਾ ਫੂਲ ਵਿਖੇ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ, ਘਰ-ਘਰ ਪਹੁੰਚ ਕੇ ਇਲਾਕਾ ਵਾਸੀਆਂ ਨਾਲ ਮੁਲਾਕਤਾਂ ਕਰਨ ਮੌਕੇ ਕੀਤਾ। ਸੂਬਾ ਸਰਕਾਰ ਵਲੋਂ ਵਿਕਾਸ ਕਾਰਜਾਂ ਵਿੱਚ ਤੇਜ਼ੀ, ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਵਿੱਢੀ ਗਈ ਇਸ ਵਿਸ਼ੇਸ਼ ਮੁਹਿੰਮ ਤਹਿਤ ਵਿਧਾਇਕ ਸਿੱਧੂ ਨੇ ਕਿਹਾ ਕਿ ਪਿਛਲੇ ਸਾਢੇ 4 ਸਾਲਾਂ ਦੌਰਾਨ ਮਾਨ ਸਰਕਾਰ ਵਲੋਂ ਲੋਕ ਹਿੱਤ ’ਚ ਕੀਤੇ ਕੰਮਾਂ ਅਤੇ ਸੂਬੇ ਦਾ ਹਰ ਪੱਖੋਂ ਵਿਕਾਸ, ਮੁਫ਼ਤ ਬਿਜਲੀ, ਸਿਹਤ, ਸਿੱਖਿਆ ਵਰਗੇ ਖੇਤਰਾਂ ’ਚ ਕੰਮ ਕੀਤੇ ਗਏ ਹਨ ।
ਪਿਛਲੀ ਖ਼ਬਰ ਪੈਰ੍ਹਾ-ਖੇਡਾਂ ਖੇਡਾਂ ਵਤਨ ਪੰਜਾਬ ਦੀਆਂ 2026- ਬਠਿੰਡਾ ’ਚ ਦਿਵਿਆਂਗ ਖਿਡਾਰੀਆਂ ਦੀ ਕਲਾਸੀਫਿਕੇਸ਼ਨ 11 ਨਵੰਬਰ ਨੂੰ ਕੀਤੀ... ਅਗਲੀ ਖ਼ਬਰ ‘ਗੁਲਜ਼ਾਰ ਤੂਰਬੰਜ਼ਾਰਾ ਤੇ ਮੋਹਨਜੀਤ ਸ਼ੇਰੋਂ ਮਾਮਲਾ’ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਵਲੋਂ ਖਜ਼ਾਨਾ ਮੰਤਰੀ ਖਿਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।