25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼ੰਟੀ ਵਲੋਂ ਸੁਣਵਾਈ ਕੈਂਪ 26 ਨੂੰ

ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮਸ੍ਰੀ ਨਾਲ ਸਨਮਾਨਿਤ ਪ੍ਰਸਿੱਧ ਸਮਾਜਸੇਵੀ ਜਤਿੰਦਰ ਸਿੰਘ ਸ਼ੰਟੀ ਵਲੋਂ ਵਿਸ਼ੇਸ਼ ਸੁਣਵਾਈ ਕੈਂਪ 26 ਸਤੰਬਰ ਨੂੰ ਰਾਮਪੁਰਾ ਅਤੇ ਭਗਤਾ ਭਾਈਕਾ ਵਿਖੇ ਲਗਾਇਆ ਜਾਵੇਗਾ। ਇਹ ਸੁਣਵਾਈ ਕੈਂਪ ਫਤਹਿ ਗਰੁੱਪ ਆਫ਼ ਕਾਲਜ ਰਾਮਪੁਰਾ ਵਿਖੇ 26 ਸਤੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12:30 ਵਜੇ ਤੱਕ ਅਤੇ ਸਟਾਰ ਵਿਊ ਰਿਜ਼ੋਰਟ ਭਗਤਾ ਭਾਈਕਾ ਵਿਖੇ ਬਾਅਦ ਦੁਪਹਿਰ 2:30 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾਵੇਗਾ।

ਅਜੀਤ ਡੈਸਕ 25-09-2026
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮਸ੍ਰੀ ਨਾਲ ਸਨਮਾਨਿਤ ਪ੍ਰਸਿੱਧ ਸਮਾਜਸੇਵੀ ਜਤਿੰਦਰ ਸਿੰਘ ਸ਼ੰਟੀ ਵਲੋਂ ਵਿਸ਼ੇਸ਼ ਸੁਣਵਾਈ ਕੈਂਪ 26 ਸਤੰਬਰ ਨੂੰ ਰਾਮਪੁਰਾ ਅਤੇ ਭਗਤਾ ਭਾਈਕਾ ਵਿਖੇ ਲਗਾਇਆ ਜਾਵੇਗਾ। ਇਹ ਸੁਣਵਾਈ ਕੈਂਪ ਫਤਹਿ ਗਰੁੱਪ ਆਫ਼ ਕਾਲਜ ਰਾਮਪੁਰਾ ਵਿਖੇ 26 ਸਤੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12:30 ਵਜੇ ਤੱਕ ਅਤੇ ਸਟਾਰ ਵਿਊ ਰਿਜ਼ੋਰਟ ਭਗਤਾ ਭਾਈਕਾ ਵਿਖੇ ਬਾਅਦ ਦੁਪਹਿਰ 2:30 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾਵੇਗਾ। ਕੈਂਪ ਦੌਰਾਨ ਮਨੁੱਖੀ ਅਧਿਕਾਰਾਂ ਨਾਲ ਸਬੰਧਿਤ ਲੰਬਿਤ ਸ਼ਿਕਾਇਤਾਂ ਦੀ ਸੁਣਵਾਈ ਕਰਨ ਦੇ ਨਾਲ-ਨਾਲ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ।
ਪਿਛਲੀ ਖ਼ਬਰ ਨਵੇਂ ਬਣੇ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਵਾਲੀਆਂ 38 ਆਂਗਣਵਾੜੀ ਵਰਕਰਾਂ ਦਾ ਸਨਮਾਨ ਅਗਲੀ ਖ਼ਬਰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਵੇ ‘ਆਪ’ ਸਰਕਾਰ- ਗੁਰਮੀਤ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।