26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸੜਕ ਹਾਦਸੇ ਦੌਰਾਨ ਬਜ਼ੁਰਗ ਜੋੜਾ ਗੰਭੀਰ ਜ਼ਖ਼ਮੀ

ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਬਠਿੰਡਾ ਮੁਕਤਸਰ ਰੋਡ ’ਤੇ ਦੋ ਮੋਟਰ ਸਾਈਕਲਾਂ ਦੀ ਟੱਕਰ ਹੋਣ ਕਾਰਨ ਇਕ ਮੋਟਰ ਸਾਈਕਲ ’ਤੇ ਸਵਾਰ ਇਕ ਬਜ਼ੁਰਗ ਆਦਮੀ ਅਤੇ ਇਕ ਬਜ਼ੁਰਗ ਔਰਤ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਰਾਜਿੰਦਰ ਕੁਮਾਰ ਆਪਣੀ ਐਂਬੂਲੈਂਸ ਨਾਲ ਮੌਕੇ ’ਤੇ ਪਹੁੰਚੀ।

ਅਜੀਤ ਡੈਸਕ 26-09-2026
ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਬਠਿੰਡਾ ਮੁਕਤਸਰ ਰੋਡ ’ਤੇ ਦੋ ਮੋਟਰ ਸਾਈਕਲਾਂ ਦੀ ਟੱਕਰ ਹੋਣ ਕਾਰਨ ਇਕ ਮੋਟਰ ਸਾਈਕਲ ’ਤੇ ਸਵਾਰ ਇਕ ਬਜ਼ੁਰਗ ਆਦਮੀ ਅਤੇ ਇਕ ਬਜ਼ੁਰਗ ਔਰਤ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਰਾਜਿੰਦਰ ਕੁਮਾਰ ਆਪਣੀ ਐਂਬੂਲੈਂਸ ਨਾਲ ਮੌਕੇ ’ਤੇ ਪਹੁੰਚੀ। ਮੋਟਰ ਸਾਈਕਲ ਸਵਾਰ ਜ਼ਖਮੀ ਜੋੜੇ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ। ਜ਼ਖਮੀ ਬਚਨ ਸਿੰਘ ਪੁੱਤਰ ਲਾਭ ਸਿੰਘ (76) ਤੇ ਸੰਤੋ ਮਾਈ (65) ਵਾਸੀ ਜੋਧਾ ਭੈਣੀ ਦੇ ਰਹਿਣ ਵਾਲੇ ਹਨ।
ਪਿਛਲੀ ਖ਼ਬਰ ਗੁਰੂ ਕਾਸ਼ੀ ਕੈਂਪਸ ਦੇ ਡਾਇਰੈਕਟਰ ਵਜੋਂ ਪ੍ਰੋ. ਅਮਨਦੀਪ ਸਿੰਘ ਦੇ ਕਾਰਜਕਾਲ ‘ਚ ਇਕ ਸਾਲ ਦਾ ਕੀਤਾ ਵਾਧਾ ਅਗਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਪਾਸੋਂ 2 ਮੋਬਾਈਲ ਸਿੰਮ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।