29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਅਦਾਲਤ ਵਿਚ ਗ਼ੈਰਹਾਜ਼ਰ ਰਹਿਣ ਵਾਲਾ ਵਿਅਕਤੀ ਭਗੌੜਾ ਕਰਾਰ

ਬਠਿੰਡਾ, 28 ਸਤੰਬਰ (ਵੀਰਪਾਲ ਸਿੰਘ)- ਅਦਾਲਤ ਵਿਚ ਪੇਸ਼ੀ ਭੁਗਤਣ ਲਈ ਗੈਰ ਹਾਜ਼ਰ ਰਹਿਣ ਵਾਲੇ ਇਕ ਵਿਅਕਤੀ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁੱਖਦਰਸ਼ਨ ਸਿੰਘ ਵੱਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਹਰੀਸ਼ ਯਾਦਵ ਵਾਸੀ ਬਠਿੰਡਾ ਮਾਨਯੋਗ ਜੱਜ ਸੰਦੀਪ ਕੁਮਾਰ ਦੀ ਅਦਾਲਤ ਵਿਚ ਗੈਰ ਹਾਜ਼ਰ ਰਹਿਣ ਦੀ ਸੂਰਤ ਵਿਚ ਉਕਤ ਵਿਅਕਤੀ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ ਜਿਸ ਤੇ ਥਾਣਾ ਸਿਵਲ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ।

ਅਜੀਤ ਡੈਸਕ 29-09-2026

ਪਿਛਲੀ ਖ਼ਬਰ ਬੱਸ ਤੋਂ ਡਿਗਣ ਕਾਰਨ ਔਰਤ ਗੰਭੀਰ ਜ਼ਖਮੀ ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰ ਕਾਬੂ 12.11 ਗ੍ਰਾਮ ਹੈਰੋਇਨ ਅਤੇ 1200 ਨਸ਼ੀਲੇ ਕੈਪਸੂਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।