29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮੋਟਰ ਸਾਈਕਲ ਸਵਾਰ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੰਭੀਰ ਜ਼ਖਮੀ

ਬਠਿੰਡਾ, 28 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਗ੍ਰੀਨ ਸਿਟੀ ਰੋਡ ’ਤੇ ਇਕ ਮੋਟਰ ਸਾਈਕਲ ਸਵਾਰ ਰਾਤ ਦੇ ਸਮੇਂ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਸਹਾਰਾ ਦਫ਼ਤਰ ’ਤੇ ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਸੰਦੀਪ ਗਿੱਲ ਗ੍ਰੀਨ ਸਿਟੀ ਰੋਡ ’ਤੇ ਹਾਦਸੇ ਵਾਲੀ ਥਾਂ ’ਤੇ ਪਹੁੰਚੇ ਅਤੇ ਗੰਭੀਰ ਜ਼ਖ਼ਮੀ ਹੋਏ ਮੋਟਰ ਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ।

ਅਜੀਤ ਡੈਸਕ 29-09-2026
ਬਠਿੰਡਾ, 28 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਗ੍ਰੀਨ ਸਿਟੀ ਰੋਡ ’ਤੇ ਇਕ ਮੋਟਰ ਸਾਈਕਲ ਸਵਾਰ ਰਾਤ ਦੇ ਸਮੇਂ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਸਹਾਰਾ ਦਫ਼ਤਰ ’ਤੇ ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਸੰਦੀਪ ਗਿੱਲ ਗ੍ਰੀਨ ਸਿਟੀ ਰੋਡ ’ਤੇ ਹਾਦਸੇ ਵਾਲੀ ਥਾਂ ’ਤੇ ਪਹੁੰਚੇ ਅਤੇ ਗੰਭੀਰ ਜ਼ਖ਼ਮੀ ਹੋਏ ਮੋਟਰ ਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ। ਜ਼ਖਮੀ ਮੋਟਰ ਸਾਈਕਲ ਸਵਾਰ ਦੀ ਖ਼ਬਰ ਲਿਖਣ ਕਾਰਨ ਪਹਿਚਾਣ ਨਹੀਂ ਹੋ ਸਕੀ।
ਪਿਛਲੀ ਖ਼ਬਰ ਗਣਪਤੀ ਵਿਸਰਜਨ ਮੌਕੇ ਨਹਿਰ ’ਚ ਰੁੜ੍ਹੇ ਭੈਣ-ਭਰਾ ’ਚੋਂ, ਹਫ਼ਤੇ ਬਾਅਦ ਭੈਣ ਦੀ ਲਾਸ਼ ਮਿਲੀ ਅਗਲੀ ਖ਼ਬਰ ਮੰਗਾਂ ਸੰਬੰਧੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪਹਿਲੀ ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ’ਚ ਕਰੇਗੀ ਪ੍ਰਦਰਸ਼ਨ- ਬਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।