ਹੈਰੋਇਨ ਸਮੇਤ ਨੌਜਵਾਨ ਕਾਬੂ
ਸੰਗਤ ਮੰਡੀ, 1 ਅਕਤੂਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਪੁਲਿਸ ਨੇ ਇਕ ਨੌਜਵਾਨ ਨੂੰ 06 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਵਿਰੁੱਧ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਨਸ਼ਾ ਤਸਕਰਾਂ ਦੀ ਭਾਲ ਸਬੰਧੀ ਗਸ਼ਤ ਕਰ ਰਹੇ ਸਨ।
ਅਜੀਤ ਡੈਸਕ
02-10-2026