ਸਖ਼ਤ ਮੁਕਾਬਲੇ ਤੋਂ ਬਾਅਦ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਸੰਗਤ ਮੰਡੀ 13 ਅਕਤੂਬਰ (ਅੰਮ੍ਰਿਤ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੇਵਾ-ਮੁਕਤ ਨਹਿਰੀ ਪਟਵਾਰੀ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਹਲਕਾ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਚੁਣਿਆ ਹੈ। ਬਠਿੰਡਾ ਡੱਬਵਾਲੀ ਰੋਡ ’ਤੇ ਪੈਂਦੇ ਪਿੰਡ ਗਹਿਰੀ ਬੁੱਟਰ ਵਾਸੀ ਅਤੇ ਨਹਿਰੀ ਪਟਵਾਰ ਯੂਨੀਅਨ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਜਸਕਰਨ ਸਿੰਘ ਐਮ.
ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਬਠਿੰਡਾ ਦਿਹਾਤੀ ਦੇ ਚਾਹਵਾਨਾਂ ਦੀ ਲੰਬੀ ਸੂਚੀ ’ਚੋਂ ਚੁਣਿਆ
14-10-2026