ਕੋਟਸ਼ਮੀਰ ਦੇ ਵਸਨੀਕ ਪਰਮਜੀਤ ਸਿੰਘ ਪੰਮਾ ਬਠਿੰਡਾ ਦਿਹਾਤੀ ਤੋਂ ‘ਆਪ’ ਦੇ ਬਲਾਕ ਪ੍ਰਧਾਨ ਨਿਯੁਕਤ
ਕੋਟਫੱਤਾ, 17 ਅਕਤੂਬਰ (ਰਣਜੀਤ ਸਿੰਘ ਬੁੱਟਰ)- ਵਿਧਾਨ ਸਭਾ ਹਲਕੇ ਬਠਿੰਡਾ ਦਿਹਾਤੀ ਵਿਚ ਪੈਂਦੇ ਪਿੰਡ ਕੋਟਸ਼ਮੀਰ ਦੇ ਵਸਨੀਕ ਸਵ. ਸਰਪੰਚ ਗੁਰਦਿਆਲ ਸਿੰਘ ਰੂੜੇਕੇ ਦੇ ਪੋਤਰੇ ਪਰਮਜੀਤ ਸਿੰਘ ਪੰਮਾ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ।
ਪਰਮਜੀਤ ਸਿੰਘ ਪੰਮਾ।
18-10-2026