24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੂੰ ਮਿਲਦੇ ਹੋਏ ਰਵੀਪ੍ਰੀਤ ਸਿੰਘ ਸਿੱਧੂ। ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੇ ਗਮ ’ਚ ਸ਼ਰੀਕ ਹੋਏ ਅਕਾਲੀ ਦਲ (ਬ) ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ

ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਪਿਛਲੇ ਦਿਨੀਂ ਮਾਨਸਾ ਚ ਕਤਲ ਕੀਤੇ ਗਏ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਲਗਾਏ ਗਏ ਪੱਕੇ ਮੋਰਚੇ ‘ਚ ਸ਼ਾਮਿਲ ਹੋ ਕੇ ਸਿਆਸੀ/ਸਮਾਜਿਕ ਆਗੂਆਂ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਜਥੇਦਾਰ ਭੀਮ ਸਿੰਘ ਨਾਲ ਕੀਤੇ ਜਾ ਰਹੇ ਦੁੱਖ ਦੇ ਇਜ਼ਹਾਰ ਦੀ ਲੜੀ ‘ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵੀ ਪਿਛਲੇ ਦਿਨ ਮੋਰਚੇ ‘ਚ ਅਤੇ ਪਰਿਵਾਰ ਦੇ ਗਮ ’ਚ ਸ਼ਰੀਕ ਹੋਏ। ਟੀਮ ਸਿੱਧੂ ਮੁਤਾਬਿਕ ਰਵੀਪ੍ਰੀਤ ਸਿੰਘ ਸਿੱਧੂ ਨੇ ਭੀਮ ਸਿੰਘ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਯਕੀਨ ਦਵਾਇਆ ਕਿ ਇਨਸਾਫ਼ ਹਾਸਿਲ ਕਰਨ ਅਤੇ ਨਸ਼ਿਆਂ ਦੇ ਖ਼ਿਲਾਫ਼ ਇਸ ਲੜਾਈ ’ਚ ਹਰ ਪੰਜਾਬੀ ਵਾਂਗ ਉਹ ਵੀ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਨ।

ਅਜੀਤ ਡੈਸਕ 24-10-2026

ਪਿਛਲੀ ਖ਼ਬਰ ਮਾਤਾ ਸੁੰਦਰੀ ਗਰੁੱਪ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ ਨੂੰ ਸਦਮਾ, ਮਸੇਰ ਦਾ ਦਿਹਾਂਤ ਅਗਲੀ ਖ਼ਬਰ ਜਨਮੇਜਾ ਸਿੰਘ ਸੇਖੋਂ ਵਲੋਂ ਅਕਾਲੀ ਦਲ ਦੇ ਵੱਖ-ਵੱਖ ਵਿੰਗਾਂ ਨਾਲ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।