27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪੁਲਿਸ ਮੁਲਾਜ਼ਮ ਸਮੇਤ ਦੋ ਨੌਜਵਾਨ ਗੰਭੀਰ ਜ਼ਖਮੀ

ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਵਲੋਂ ਬੀਤੀ ਰਾਤ ਸੜਕ ਦੁਰਘਟਨਾ ਵਿਚ ਜ਼ਖ਼ਮੀ ਹੋਏ 2 ਵਿਅਕਤੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ। ਇਕ ਘਟਨਾ ਲਾਇਨੋਂਪਾਰ ਇਲਾਕੇ ਦੀ ਠੰਢੀ ਸੜਕ ’ਤੇ ਵਾਪਰੀ ਜਿੱਥੇ ਇਕ ਮੋਟਰ ਸਾਈਕਲ ਤੇ ਜੁਗਾੜੀ ਗੱਡੀ ਦੀ ਆਹਮੋ-ਸਾਹਮਣੇ ਟੱਕਰ ਹੋਈ ਜਿਸ ਕਾਰਨ ਪੰਜਾਬ ਪੁਲਿਸ ਦਾ ਕਾਂਸਟੇਬਲ ਕਰਨਵੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।

ਅਜੀਤ ਡੈਸਕ 27-10-2026
ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਵਲੋਂ ਬੀਤੀ ਰਾਤ ਸੜਕ ਦੁਰਘਟਨਾ ਵਿਚ ਜ਼ਖ਼ਮੀ ਹੋਏ 2 ਵਿਅਕਤੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ। ਇਕ ਘਟਨਾ ਲਾਇਨੋਂਪਾਰ ਇਲਾਕੇ ਦੀ ਠੰਢੀ ਸੜਕ ’ਤੇ ਵਾਪਰੀ ਜਿੱਥੇ ਇਕ ਮੋਟਰ ਸਾਈਕਲ ਤੇ ਜੁਗਾੜੀ ਗੱਡੀ ਦੀ ਆਹਮੋ-ਸਾਹਮਣੇ ਟੱਕਰ ਹੋਈ ਜਿਸ ਕਾਰਨ ਪੰਜਾਬ ਪੁਲਿਸ ਦਾ ਕਾਂਸਟੇਬਲ ਕਰਨਵੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਡਿਊਟੀ ਡਾਕਟਰ ਨੇ ਉਸ ਦੀ ਗੰਭੀਰ ਹਾਲਤ ਨੂੂੰ ਦੇਖਦਿਆਂ ਨੌਜਵਾਨ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਏਮਜ਼ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਪਰਸਰਾਮ ਨਗਰ ਓਵਰਬ੍ਰਿਜ ’ਤੇ ਗਲਤ ਸਾਈਡ ਕਾਰਨ ਮੋਟਰ ਸਾਈਕਲਾਂ ਦੀ ਟੱਕਰ ਹੋ ਗਈ ਜਿਸ ਕਾਰਨ ਮੋਟਰ ਸਾਈਕਲ ਸਵਾਰ ਇਕ ਨੌਜਵਾਨ ਛੋਟੂ ਨਾਂਅ ਦਾ ਨੌਜਵਾਨ ਵਾਸੀ ਪਰਸਰਾਮ ਗੰਭੀਰ ਜ਼ਖਮੀ ਹੋ ਗਿਆ।
ਪਿਛਲੀ ਖ਼ਬਰ ਅਖੌਤੀ ਸਿੱਖਿਆ ਕ੍ਰਾਂਤੀ ਦੀ ਹਵਾ ਕੱਢ ਰਹੀਆਂ ਹਨ ਹਜ਼ਾਰਾਂ ਖ਼ਾਲੀ ਅਸਾਮੀਆਂ-ਦਿਗਵਿਜੇਪਾਲ ਸ਼ਰਮਾ ਅਗਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਨੇੜੇ ਦੁਕਾਨ ’ਤੇ ਵਿਕ ਰਹੇ ਤੰਬਾਕੂ ਸੰਬੰਧੀ ਨਿਹੰਗ ਸਿੰਘ ਵਲੋਂ ਵੀਡੀਓ ਵਾਇਰਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।