30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਟਰੈਕਟਰ ਟਰਾਲੀ ਨਾਲ ਟੱਕਰ ’ਚ ਮੋਟਰਸਾਈਕਲ ਸਵਾਰ ਜ਼ਖਮੀ

ਬਠਿੰਡਾ, 29 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਮਲੋਟ ਰਿੰਗ ਰੋਡ ’ਤੇ ਕਿਸਾਨ ਚੌਕ ਨੇੜੇ ਟਰੈਕਟਰ ਟਰਾਲੀ ਨਾਲ ਟਕਰਾਉਣ ਕਾਰਨ ਇਕ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਸੰਦੀਪ ਗਿੱਲ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ ’ਤੇ ਪਹੁੰਚੀ।

ਅਜੀਤ ਡੈਸਕ 30-10-2026
ਬਠਿੰਡਾ, 29 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਮਲੋਟ ਰਿੰਗ ਰੋਡ ’ਤੇ ਕਿਸਾਨ ਚੌਕ ਨੇੜੇ ਟਰੈਕਟਰ ਟਰਾਲੀ ਨਾਲ ਟਕਰਾਉਣ ਕਾਰਨ ਇਕ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਸੰਦੀਪ ਗਿੱਲ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ ’ਤੇ ਪਹੁੰਚੀ। ਸਹਾਰਾ ਟੀਮ ਨੇ ਜ਼ਖਮੀ ਰਾਜੂ ਵਾਸੀ ਸੁਰਖ਼ਪੀਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ।
ਪਿਛਲੀ ਖ਼ਬਰ ਸਾਬਕਾ ਸੈਨਿਕਾਂ/ ਵਿਧਵਾਵਾਂ/ ਆਸ਼ਰਿਤਾਂ ਦੇ ਲਾਈਫ਼ ਸਰਟੀਫ਼ਿਕੇਟ ਲਈ ਕੈਂਪ 2 ਤੋਂ 20 ਨਵੰਬਰ ਤੱਕ ਅਗਲੀ ਖ਼ਬਰ ਤਹਿਸੀਲਦਾਰ ਫੂਲ ਦੇ ਦਫ਼ਤਰ ਅੱਗੇ ਭਾਕਿਯੂ ਉਗਰਾਹਾਂ ਨੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।