07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਮੋਟਰਸਾਈਕਲ ਸਵਾਰ ਨਹਿਰ ਵਿਚ ਡਿਗਿਆ

ਬਠਿੰਡਾ, 6 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਨੈਸ਼ਨਲ ਕਲੋਨੀ ਨੇੜੇ, ਇਕ ਮੋਟਰ ਸਾਈਕਲ ਸਵਾਰ ਨਹਿਰ ਦੀ ਪਟੜੀ ਦੇ ਨਾਲ ਜਾ ਰਿਹਾ ਸੀ ਕਿ ਆਪਣੇ ਮੋਟਰ ਸਾਈਕਲ ਦਾ ਸੰਤੁਲਨ ਗਵਾ ਬੈਠਾ ਅਤੇ ਨਹਿਰ ਵਿਚ ਡਿੱਗ ਪਿਆ। ਹਾਦਸੇ ਦੀ ਸੂਚਨਾ ਮਿਲਣ ’ਤੇ, ਸਹਾਰਾ ਜਨ ਸੇਵਾ ਦੇ ਮੈਂਬਰ ਰਾਜਿੰਦਰ ਕੁਮਾਰ ਮੌਕੇ ’ਤੇ ਪਹੁੰਚੇ।

ਅਜੀਤ ਡੈਸਕ 07-11-2026
ਬਠਿੰਡਾ, 6 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਨੈਸ਼ਨਲ ਕਲੋਨੀ ਨੇੜੇ, ਇਕ ਮੋਟਰ ਸਾਈਕਲ ਸਵਾਰ ਨਹਿਰ ਦੀ ਪਟੜੀ ਦੇ ਨਾਲ ਜਾ ਰਿਹਾ ਸੀ ਕਿ ਆਪਣੇ ਮੋਟਰ ਸਾਈਕਲ ਦਾ ਸੰਤੁਲਨ ਗਵਾ ਬੈਠਾ ਅਤੇ ਨਹਿਰ ਵਿਚ ਡਿੱਗ ਪਿਆ। ਹਾਦਸੇ ਦੀ ਸੂਚਨਾ ਮਿਲਣ ’ਤੇ, ਸਹਾਰਾ ਜਨ ਸੇਵਾ ਦੇ ਮੈਂਬਰ ਰਾਜਿੰਦਰ ਕੁਮਾਰ ਮੌਕੇ ’ਤੇ ਪਹੁੰਚੇ। ਲੋਕਾਂ ਦੀ ਮੱਦਦ ਨਾਲ, ਸਹਾਰਾ ਟੀਮ ਨੇ ਮੋਟਰ ਸਾਈਕਲ ਸਵਾਰ ਸਮੇਤ ਮੋਟਰ ਸਾਈਕਲ ਬਾਹਰ ਕੱਢਿਆ। ਮੋਟਰ ਸਾਈਕਲ ਸਵਾਰ ਸੋਨੂੰ ਕੁਮਾਰ, ਵਾਸੀ ਕੋਠਾ ਸੁੱਚਾ ਸਿੰਘ ਵਾਲਾ ਦਾ ਰਹਿਣ ਵਾਲਾ ਸੀ, ਜੋ ਵਾਲ ਵਾਲ ਬਚ ਗਿਆ।
ਪਿਛਲੀ ਖ਼ਬਰ ਐੱਸ.ਐੱਸ.ਡੀ. ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਬਠਿੰਡਾ ਵਿਖੇ ਐੱਨ.ਐੱਸ.ਐੱਸ. ਕੈਂਪ ਲਗਾਇਆ ਅਗਲੀ ਖ਼ਬਰ ਬਠਿੰਡਾ ਪੁਲਿਸ ਦੀ ਪੈਰਵਾਈ ਸਦਕਾ 2015 ਦੇ ਕਤਲ ਕੇਸ ’ਚ ਦੋ ਦੋਸ਼ੀਆਂ ਨੂੰ ਉਮਰ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।