07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਮਾਡਰਨ ਕਾਲਜ ਵਿਖੇ ਦੀਵਾਲੀ ਉਤਸਵ ਧੂਮਧਾਮ ਨਾਲ ਮਨਾਇਆ

ਭੀਖੀ, 6 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਮਾਡਰਨ ਕਾਲਜ ਆਫ ਐਜੂਕੇਸ਼ਨ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਕਾਲਜ ਵਿਦਿਆਰਥਣਾਂ ’ਚ ਰੰਗੋਲੀ ਬਣਾਉਣ ਅਤੇ ਦੀਵਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ’ਚ ਬੀ.

ਅਜੀਤ ਡੈਸਕ 07-11-2026
ਭੀਖੀ, 6 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਮਾਡਰਨ ਕਾਲਜ ਆਫ ਐਜੂਕੇਸ਼ਨ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਕਾਲਜ ਵਿਦਿਆਰਥਣਾਂ ’ਚ ਰੰਗੋਲੀ ਬਣਾਉਣ ਅਤੇ ਦੀਵਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ’ਚ ਬੀ.ਐੱਡ. ਭਾਗ ਪਹਿਲਾ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਦੀਵਾਲੀ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਪ੍ਰਦੂਸ਼ਣ ਰਹਿਤ, ਸੁਰੱਖਿਅਤ ਅਤੇ ਖੁਸ਼ੀਆਂ ਭਰੀ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ ਅਤੇ ਆਪਸੀ ਪਿਆਰ ਭਾਈਚਾਰੇ ਤੇ ਸਦਭਾਵਨਾ ਲਈ ਤਿਉਹਾਰ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋਫੈਸਰ ਅਮਨਦੀਪ ਕੌਰ, ਪ੍ਰੋਫੈਸਰ ਹਰਵਿੰਦਰ ਕੌਰ, ਪ੍ਰੋਫੈਸਰ ਅਮਨਦੀਪ ਕੌਰ, ਪ੍ਰੋਫੈਸਰ ਕਾਂਤਾ ਰਾਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਏ.ਡੀ.ਸੀ. ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਖੇਤੀਬਾੜੀ ਤੇ ਕਲੱਸਟਰ ਅਫਸਰਾਂ ਨਾਲ ਮੀਟਿੰਗ ਅਗਲੀ ਖ਼ਬਰ ਮਨੂ ਵਾਟਿਕਾ ਸਕੂਲ ਦੇ ਖਿਡਾਰੀਆਂ ਨੇ ਕਿੱਕ ਬਾਕਸਿੰਗ ਤੇ ਫੈਂਸਿੰਗ ਮੁਕਾਬਲਿਆਂ ’ਚ ਜਿੱਤੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।