08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਡਿਵਾਈਡਰ ਨਾਲ ਟਕਰਾਉਣ ਕਾਰਨ ਨੌਜਵਾਨ ਜ਼ਖਮੀ

ਬਠਿੰਡਾ, 7 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਮਾਲ ਰੋਡ ’ਤੇ ਇਕ ਮੋਟਰ ਸਾਈਕਲ ਸਵਾਰ ਰਾਤ ਦੋ ਸਮੇਂ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਨਾਈਟ ਇੰਚਾਰਜ ਸੰਦੀਪ ਗੋਇਲ ਸਹਾਰਾ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ਤੇ ਪਹੁੰਚਿਆ।

ਅਜੀਤ ਡੈਸਕ 08-11-2026
ਬਠਿੰਡਾ, 7 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਮਾਲ ਰੋਡ ’ਤੇ ਇਕ ਮੋਟਰ ਸਾਈਕਲ ਸਵਾਰ ਰਾਤ ਦੋ ਸਮੇਂ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਨਾਈਟ ਇੰਚਾਰਜ ਸੰਦੀਪ ਗੋਇਲ ਸਹਾਰਾ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ਤੇ ਪਹੁੰਚਿਆ। ਸਹਾਰਾ ਟੀਮ ਵਲੋਂ ਜ਼ਖਮੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਗਿਆ। ਜ਼ਖਮੀ ਕ੍ਰਿਸ਼ਨ ਵਾਸੀ ਅਜੀਤ ਰੋਡ ਦਾ ਰਹਿਣ ਵਾਲਾ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਜਿਮਨਾਸਟਿਕ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ 29 ਸਾਲਾਂ ਦੀਆਂ ਬੇਦਾਗ਼ ਸੇਵਾਵਾਂ ਨਿਭਾਉਣ ਉਪਰੰਤ ਲੈਕਚਰਾਰ ਬਲਵੀਰ ਸਿੰਘ ਹੋਏ ਸੇਵਾ-ਮੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।