03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗ੍ਰੀਨ ਗਰੋਵ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਸਮਾਰੋਹ

ਅਜੀਤ ਡੈਸਕ 25-01-2026
ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ)-ਗ੍ਰੀਨ ਗਰੋਵ ਪਬਲਿਕ ਸਕੂਲ ਨੇ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ | ਪ੍ਰਧਾਨ ਜੇ. ਪੀ. ਐਸ ਜੌਲੀ, ਚੇਅਰਪਰਸਨ ਸਤਿੰਦਰਜੀਤ ਜੌਲੀ, ਉਪ ਪ੍ਰਧਾਨ ਨਵਰਾ ਜੌਲੀ ਅਤੇ ਪਿ੍ੰਸੀਪਲ ਸੂਜ਼ੀ ਜਾਰਜ ਪਹੁੰਚੇ | ਸਮਾਗਮ ਦੀ ਸ਼ੁਰੂਆਤ ਪਿ੍ੰਸੀਪਲ ਸੂਜ਼ੀ ਜਾਰਜ ਦੀ ਅਗਵਾਈ ਵਿੱਚ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ | ਸੱਭਿਆਚਾਰਕ ਪ੍ਰੋਗਰਾਮ ਵਿਚ 5ਵੀਂ ਅਤੇ 6ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਭਾਰਤ ਦੀ ਵਿਰਾਸਤ ਨੂੰ ਦਰਸਾਉਂਦੇ ਮਨਮੋਹਕ ਨਾਚ ਕੀਤੇ ਗਏ | ਗੁਰਕਰਨ ਸਿੰਘ, ਈਸ਼ਾਨਦੀਪ ਸਿੰਘ, ਤਰਨਪ੍ਰੀਤ ਕੌਰ, ਖੁਸ਼ਦੀਪ ਸਿੰਘ, ਮਨਰੀਤ ਕੌਰ, ਪ੍ਰਭਮੇਹਰ ਕੌਰ, ਅਵਰੀਤ ਕੌਰ, ਸਮਨਪ੍ਰੀਤ ਕੌਰ, ਗੁਰਫਤਿਹ ਸਿੰਘ ਓਟਲ ਅਤੇ ਸ਼ਾਹਬਾਜ਼ ਸਿੰਘ ਦੁਆਰਾ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਵਿਚ ਭਾਸ਼ਣ ਦਿੱਤੇ ਗਏ |
ਪਿਛਲੀ ਖ਼ਬਰ ਐੱਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ 27 ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵਿਧਾਇਕ ਗਿਆਸਪੁਰਾ ਵਲੋਂ ਪਿੰਡ ਭੱਠਲ ਦੇ ਆਗੂਆਂ ਤੇ ਵਲੰਟੀਅਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।