29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗਣਤੰਤਰਤਾ ਦਿਵਸ ਨੂੰ ਲੈ ਕੇ ਪੁਲਿਸ ਨੇ ਚਲਾਇਆ ਤਲਾਸ਼ੀ ਅਭਿਆਨ

ਅਜੀਤ ਡੈਸਕ 26-01-2026
ਮਾਛੀਵਾੜਾ ਸਾਹਿਬ, 25 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਸ਼ਹਿਰ ਵਿਚ ਗਣਤੰਤਰਤਾ ਦਿਵਸ ਮੌਕੇ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਵਲੋਂ ਵੱਖ-ਵੱਖ ਥਾਵਾਂ ਅੰਬੇਦਕਰ ਚੌਂਕ, ਦਾਣਾ ਮੰਡੀ, ਗੁਰੂ ਗੋਬਿੰਦ ਸਿੰਘ ਸਟੇਡੀਅਮ, ਨਗਰ ਕੌਂਸਲ 'ਚ ਤਲਾਸ਼ੀ ਅਭਿਆਨ ਚਲਾਇਆ ਗਿਆ | ਪੁਲਿਸ ਟੀਮਾਂ ਵਲੋਂ ਬੱਸ ਸਟੈਂਡ 'ਚ ਬੱਸਾਂ ਤੇ ਸਵਾਰੀਆਂ ਦੇ ਸਾਮਾਨ ਦੀ ਤਲਾਸ਼ੀ ਲਈ ਗਈ | ਸਹਾਇਕ ਥਾਣੇਦਾਰ ਕਰਨੈਲ ਸਿੰਘ ਤੇ ਸੁਖਦੀਪ ਸਿੰਘ ਨੇ ਦੱਸਿਆ ਕਿ ਗਣਤੰਤਰਤਾ ਦਿਵਸ 'ਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ |
ਪਿਛਲੀ ਖ਼ਬਰ ਸਰਸਵਤੀ ਮਾਡਲ ਸੀ. ਸੈ. ਸਕੂਲ, ਦੋਰਾਹਾ ਵਿਚ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ 'ਆਪ' ਬੀ. ਸੀ. ਵਿੰਗ ਦੇ ਭੁਪਿੰਦਰ ਰਾਠੌਰ ਜ਼ਿਲ੍ਹਾ ਇੰਚਾਰਜ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।