29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸਰਸਵਤੀ ਮਾਡਲ ਸੀ. ਸੈ. ਸਕੂਲ, ਦੋਰਾਹਾ ਵਿਚ ਗਣਤੰਤਰ ਦਿਵਸ ਮਨਾਇਆ

ਅਜੀਤ ਡੈਸਕ 26-01-2026
ਦੋਰਾਹਾ, 25 ਜਨਵਰੀ (ਪੱਤਰ ਪ੍ਰੇਰਕ)-ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਵਿਚ ਗਣਤੰਤਰ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਦਸਵੀਂ ਕਲਾਸ ਦੀ ਵਿਦਿਆਰਥਣ ਪ੍ਰਭਜੋਤ ਕੌਰ ਦੇ ਵਿਸ਼ੇਸ਼ ਭਾਸ਼ਣ ਨਾਲ ਹੋਈ, ਜਿਸ ਨੇ ਦੇਸ਼ ਦੇ ਸੰਵਿਧਾਨ ਅਤੇ ਨਾਗਰਿਕਾਂ ਦੇ ਕਰਤਬਾਂ ਬਾਰੇ ਸਭ ਨੂੰ ਜਾਗਰੂਕ ਕੀਤਾ | ਅੰਤ ਵਿਚ ਸਕੂਲ ਦੇ ਮੁਖੀ ਪ੍ਰੀਤੀਸ਼ ਗੁਸਾਂਈ ਨੇ ਸਭ ਵਿਦਿਆਰਥੀਆਂ ਨੂੰ ਦੇਸ਼ ਨਾਲ ਪਿਆਰ ਕਰਨ, ਅਨੁਸ਼ਾਸਨ ਬਣਾਈ ਰੱਖਣ ਅਤੇ ਚੰਗੇ ਨਾਗਰਿਕ ਬਣਨ ਦੀ ਪ੍ਰੇਰਨਾ ਦਿੱਤੀ |
ਪਿਛਲੀ ਖ਼ਬਰ ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਮਰੇ ਤਰਨਜੋਤ ਸਿੰਘ ਦਾ ਅੰਤਿਮ ਸੰਸਕਾਰ ਅਗਲੀ ਖ਼ਬਰ ਗਣਤੰਤਰਤਾ ਦਿਵਸ ਨੂੰ ਲੈ ਕੇ ਪੁਲਿਸ ਨੇ ਚਲਾਇਆ ਤਲਾਸ਼ੀ ਅਭਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।