29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪ੍ਰਧਾਨ ਸੋਨੀਆ ਗੋਇਲ ਅੱਜ ਝੰਡਾ ਲਹਿਰਾਉਣਗੇ

ਅਜੀਤ ਡੈਸਕ 26-01-2026
ਮਲੌਦ, 25 ਜਨਵਰੀ (ਦਿਲਬਾਗ ਸਿੰਘ ਚਾਪੜਾ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਗਰ ਪੰਚਾਇਤ ਮਲੌਦ ਵਿਖੇ ਗਣਤੰਤਰ ਦਿਵਸ ਮਨਾਇਆ ਜਾਵੇਗਾ | ਅੱਜ ਸਵੇਰੇ 9.58 ਵਜੇ ਨਗਰ ਪੰਚਾਇਤ ਮਲੌਦ ਦੇ ਨਵਨਿਯੁਕਤ ਪ੍ਰਧਾਨ ਸ੍ਰੀਮਤੀ ਸੋਨੀਆ ਗੋਇਲ ਪਹਿਲੀ ਵਾਰ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਸ ਮੌਕੇ ਕਾਰਜ ਸਾਧਕ ਅਫ਼ਸਰ, ਸਮੂਹ ਕੌਂਸਲਰ, ਸਾਬਕਾ ਫ਼ੌਜੀਆਂ ਅਤੇ ਕਰਮਚਾਰੀਆਂ ਤੋਂ ਬਿਨਾਂ ਇਲਾਕੇ ਦੀਆਂ ਸਨਮਾਨਯੋਗ ਸ਼ਖ਼ਸੀਅਤਾਂ ਹਾਜ਼ਰ ਹੋਣਗੀਆਂ |

ਪਿਛਲੀ ਖ਼ਬਰ ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਵਿਚ 'ਗਣਤੰਤਰ ਦਿਵਸ' ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਮਰੇ ਤਰਨਜੋਤ ਸਿੰਘ ਦਾ ਅੰਤਿਮ ਸੰਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।