16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਮਨੁੱਖੀ ਅਧਿਕਾਰ ਮੰਚ ਦੀ ਮੀਟਿੰਗ

ਅਜੀਤ ਡੈਸਕ 14-02-2026
ਖੰਨਾ, 13 ਫ਼ਰਵਰੀ (ਹਰਜਿੰਦਰ ਸਿੰਘ ਲਾਲ)-ਮਨੁੱਖੀ ਅਧਿਕਾਰ ਮੰਚ ਵਲੋਂ ਜ਼ਿਲ੍ਹਾ ਮੀਟਿੰਗ ਵਿਚ ਪਹੁੰਚੇ ਸੰਸਥਾ ਦੇ ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ ਪਹੁੰਚੇ | ਇਸ ਮੌਕੇ ਉਨ੍ਹਾਂ ਦੇ ਨਾਲ ਕੌਮੀ ਚੇਅਰਮੈਨ ਸਲਾਹਕਾਰ ਕਮੇਟੀ ਰਘਬੀਰ ਸਿੰਘ ਬਡਲਾ, ਕੌਮੀ ਮੁੱਖ ਬੁਲਾਰਾ ਹਰਭਜਨ ਸਿੰਘ ਦੁੱਲਵਾਂ, ਕੌਮੀ ਮੀਤ ਪ੍ਰਧਾਨ ਸੰਜੇ ਸਹਿਗਲ, ਕੌਮੀ ਪ੍ਰਧਾਨ ਯੂਥ ਵਿੰਗ ਕੁਲਵੰਤ ਸਿੰਘ ਲੁਹਾਰ ਮਾਜਰਾ, ਜੁਆਇੰਟ ਸਕੱਤਰ ਅਸ਼ੋਕ ਕੁਮਾਰ ਰਾਜੇਵਾਲ ਅਤੇ ਰਾਸ਼ਿਦ ਖਾਨ ਵਿਸ਼ੇਸ਼ ਤੌਰ 'ਤੇ ਪਹੁੰਚੇ | ਰਣਜੀਤ ਸਿੰਘ ਕਲੇਰ ਅਤੇ ਸੰਜੇ ਸਹਿਗਲ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨਾਲ ਸ਼ਾਨਦਾਰ ਢੰਗ ਨਾਲ਼ ਸਨਮਾਨਿਤ ਕੀਤਾ | ਇਸ ਮੌਕੇ ਮੰਚ ਵਲੋਂ ਰਣਜੀਤ ਸਿੰਘ ਕਲੇਰ ਨੂੰ ਮੁੱਖ ਸਕੱਤਰ ਆਰ. ਟੀ. ਆਈ. ਸੈੱਲ, ਗੁਰਦਰਸ਼ਨ ਸਿੰਘ ਨੂੰ ਜ਼ਿਲ੍ਹਾ ਸਕੱਤਰ ਆਰ. ਟੀ. ਆਈ.ਸੈੱਲ, ਪ੍ਰਮੋਦ ਚੌਧਰੀ ਨੂੰ ਸਲਾਹਕਾਰ ਕਲਚਰ ਸੈੱਲ, ਗੁਰਜੀਤ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ, ਭਗਵਾਨ ਸਿੰਘ ਨੂੰ ਬਲਾਕ ਪ੍ਰਧਾਨ ਬਣਾਇਆ ਗਿਆ |
ਪਿਛਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਸਾਲਾਨਾ ਖੇਡ ਮੇਲਾ ਅਮਿੱਟ ਯਾਦਾਂ ਨਾਲ ਸਮਾਪਤ ਅਗਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀਆਂ ਦੀ ਸਫ਼ਲਤਾ ਲਈ ਸ੍ਰੀ ਜਪੁਜੀ ਸਾਹਿਬ ਦਾ ਪਾਠ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।