15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਮਹਾਂ ਸ਼ਿਵਰਾਤਰੀ ਦੇ ਦਿਹਾੜੇ ਨੂੰ ਸਮਰਪਿਤ ਪ੍ਰਾਚੀਨ ਸ਼ਿਵ ਮੰਦਰ ਤੋਂ ਸ਼ੋਭਾ ਯਾਤਰਾ ਕੱਢੀ

ਅਜੀਤ ਡੈਸਕ 14-02-2026
ਖੰਨਾ, 13 ਫਰਵਰੀ (ਅਜੀਤ ਬਿਊਰੋ)-ਖੰਨਾ ਸ਼ਹਿਰ ਵਿਖੇ ਮਹਾਂ ਸ਼ਿਵਰਾਤਰੀ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਸ਼ਹਿਰ ਦੇ ਪ੍ਰਾਚੀਨ ਸ਼ਿਵ ਮੰਦਿਰ ਨਜ਼ਦੀਕ ਸ਼ਮਸ਼ਾਨ ਘਾਟ ਤੋਂ ਸ਼ੋਭਾ ਯਾਤਰਾ ਕੱਢੀ ਗਈ | ਇਸ ਮੌਕੇ ਸਵਾਮੀ ਸੱਚਿਦਾਨੰਦ ਮਹਾਰਾਜ ਗੌਂਸੂ ਦੀ ਖੂਹੀ ਵਾਲਿਆਂ ਨੇ ਆਪਣੇ ਕਰ ਕਮਲਾਂ ਨਾਲ ਸ਼ੋਭਾ ਯਾਤਰਾ ਦਾ ਆਰੰਭ ਕੀਤਾ | ਇਸ ਮੌਕੇ ਹਰਜੀਤ ਸਿੰਘ ਵਿੱਕੀ ਭਾਟੀਆ, ਲਲਿਤ ਸ਼ਰਮਾ, ਗੌਰਵ ਮੋਦਗਿਲ, ਰਾਜੇਸ਼ ਮੇਸ਼ੀ, ਮਨੋਜ ਸ਼ਰਮਾ ਤੋਂ ਇਲਾਵਾ ਸੋਭਾ ਯਾਤਰਾ ਪ੍ਰਧਾਨ ਸੋਨੰੂ ਅਤੇ ਹੋਰ ਵੀ ਪ੍ਰਬੰਧਕ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸਮਰਾਲਾ ਅਧੀਨ ਬਲਾਕ ਸੰਮਤੀ ਜ਼ੋਨਾਂ ਦੇ ਨਵੇਂ ਬਲਾਕ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਦੋਰਾਹਾ ਵਿਖੇ ਬਾਰ੍ਹਵੀਂ ਜਮਾਤ ਨੂੰ ਵਿਦਾਇਗੀ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।