17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਖੰਨਾ ਪੁਲਿਸ ਵਲੋਂ ਇਕ ਸਿਲੰਡਰ ਚੋਰ ਗਰੋਹ ਕਾਬੂ

ਅਜੀਤ ਡੈਸਕ 15-02-2026
ਖੰਨਾ, 14 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ ਇਕ ਸਿਲੰਡਰ ਚੋਰ ਗਰੋਹ ਨੂੰ ਕਾਬੂ ਕੀਤਾ ਹੈ¢ ਪੁਲਿਸ ਨੇ ਦੱਸਿਆ ਕਿ ਇੱਕ ਚੋਰੀ ਦਾ ਮੋਟਰਸਾਈਕਲ ਅਤੇ ਦੋ ਵਿਅਕਤੀ ਕਾਬੂ ਕੀਤੇ ਗਏ ਹਨ ¢ ਐਸ. ਐੱਚ. ਓ ਸਦਰ ਸਤਨਾਮ ਸਿੰਘ ਨੇ ਦੱਸਿਆ ਕਿ ਸਿਲੰਡਰ ਚੋਰ ਗਰੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਵਿਅਕਤੀ ਨੂੰ ਬਰੀਕੀ ਨਾਲ ਕੀਤੀ ਜਾਂਚ ਅਤੇ ਸੀ. ਸੀ. ਟੀ. ਵੀ. ਫੁਟੇਜ ਦੀ ਮਦਦ ਨਾਲ ਸੁਖਬੀਰ ਸਿੰਘ ਉਰਫ ਭੋਲੂ ਅਤੇ ਸੀਤਾ ਰਾਮ ਮੁਨਾ ਵਾਸੀ ਖੱਟਰਾਂ ਨੂੰ ਕਾਬੂ ਕੀਤਾ ਹੈ¢ ਉਨ੍ਹਾਂ ਕਿਹਾ ਕਿ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ ਅਤੇ ਜਲਦੀ ਹੋਰ ਖ਼ੁਲਾਸੇ ਹੋਣ ਦੀ ਉਮੀਦ ਹੈ¢ ਇਸ ਮੌਕੇ ਐਸ. ਐੱਚ. ਓ. ਸਿਟੀ ਵਨ ਜਗਜੀਵਨ ਰਾਮ, ਥਾਣੇ ਦਾ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਖੰਨਾ ਦੇ ਮੀਟ ਮਾਰਕੀਟ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਐਸ. ਡੀ. ਐਮ. ਸਵਾਤੀ ਟਿਵਾਣਾ ਵਲੋਂ ਘਰ-ਘਰ ਸੁਵਿਧਾਵਾਂ ਦੀ ਸ... ਅਗਲੀ ਖ਼ਬਰ ਨਗਰ ਕੌਂਸਲ ਦਫ਼ਤਰ ਤੇ ਪਸ਼ੂ ਹਸਪਤਾਲ ਵਾਲੀ ਥਾਂ ਸਿਵਲ ਹਸਪਤਾਲ 'ਚ ਮਿਲਾਉਣ ਦੀ ਯੋਜਨਾ-ਬੱਬੂ/ਰਿੰਕੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।