28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮੋਗਾ ਦੀ ਰੈਲੀ ਨੇ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਣਨ ਦਾ ਮੁੱਢ ਬੰਨਿ੍ਹਆ-ਧਾਲੀਵਾਲ

ਅਜੀਤ ਡੈਸਕ 20-02-2026

ਸਾਹਨੇਵਾਲ, 19 ਫਰਵਰੀ (ਹਨੀ ਚਾਠਲੀ)-ਆਮ ਆਦਮੀ ਪਾਰਟੀ ਦੀ ਮੋਗਾ ਦੇ ਕਿੱਲੀ ਚਾਹਲ 'ਚ ਹੋਈ ਵਿਸ਼ਾਲ ਰੈਲੀ ਨੇ ਪੰਜਾਬ ਅੰਦਰ ਮੁੜ 2027 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦਾ ਮੁੱਢ ਬੰਨ੍ਹ ਦਿੱਤਾ ਹੈ ਅਤੇ ਪਾਰਟੀ ਆਗੂਆਂ ਅਤੇ ਵਰਕਰਾਂ ਦੇ ਹੌਸਲੇ ਹੋਰ ਮਜ਼ਬੂਤ ਹੋਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆੜ੍ਹਤੀਆ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ ਅਤੇ ਕੌਂਸਲਰ ਕੁਲਵਿੰਦਰ ਕੌਰ ਧਾਲੀਵਾਲ ਨੇ ਪ੍ਰਗਟ ਕੀਤਾ | ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਆਪ ਪਾਰਟੀ ਦਾ ਸਾਥ ਦੇਣਗੇ ਤੇ ਮੁੜ ਤੋਂ ਆਪ ਦੀ ਸਰਕਾਰ ਬਣੇਗੀ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ 'ਪੰਜਾਬ ਬਚਾਓ' ਮੁਹਿੰਮ ਤਹਿਤ ਸਮਰਾਲਾ ਵਿਖੇ ਵਿਸ਼ਾਲ ਰੈਲੀ ਪਹਿਲੀ ਨੂੰ ਅਗਲੀ ਖ਼ਬਰ ਹਾਰਦਿਕ ਸਿੰਘ ਦਾ ਭਾਰਤੀ ਟੀਮ ਦਾ ਕਪਤਾਨ ਬਣਨਾ ਸਮੁੱਚੇ ਪੰਜਾਬੀਆਂ ਲਈ ਵੱਡਾ ਮਾਣ- ਸ਼ਾਹਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।