26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਮਾਜ ਸੇਵੀ ਪਰਿਵਾਰ ਵਲੋਂ ਸਕੂਲ ਧੌਲ ਖ਼ੁਰਦ ਲਈ ਵਾਟਰ ਕੂਲਰ ਸੇਵਾ ਵਜੋਂ ਦਿੱਤਾ

ਅਜੀਤ ਡੈਸਕ 20-02-2026
ਮਲੌਦ, 19 ਫ਼ਰਵਰੀ (ਸਹਾਰਨ ਮਾਜਰਾ)- ਆਪ ਆਗੂ ਪੰਚ ਹਰਪਾਲ ਸਿੰਘ ਦੀ ਪ੍ਰੇਰਨਾ ਸਦਕਾ ਉੱਘੇ ਸੋਸ਼ਲ ਨੌਜਵਾਨ ਸੰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਅਮਰੀਕ ਸਿੰਘ ਪੁੱਤਰ ਅਵਤਾਰ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਧੌਲ ਖ਼ੁਰਦ ਦੇ ਸਕੂਲੀ ਵਿਦਿਆਰਥੀਆਂ ਲਈ ਵੱਡਾ ਉੱਦਮ ਕਰਦਿਆਂ ਸ਼ੁੱਧ ਪਾਣੀ ਦੀ ਸਹੂਲਤ ਦੇਣ ਲਈ ਸਕੂਲ ਵਾਸਤੇ ਫ਼ਿਲਟਰ ਸਮੇਤ ਵਾਟਰ ਕੂਲਰ ਸੇਵਾ ਵਜੋਂ ਦਿੱਤਾ ਗਿਆ | ਇਸ ਮੌਕੇ ਸਮੂਹ ਸਕੂਲ ਸਟਾਫ਼ ਵਲੋਂ ਇਸ ਦਾਨੀ ਪਰਿਵਾਰ ਦਾ ਧੰਨਵਾਦ ਅਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਮਾਤਾ ਨੈਣਾ ਦੇਵੀ ਦੇ ਭਗਤ ਨਾਜ਼ਰ ਸਿੰਘ ਸਿਆੜ੍ਹ ਵਾਲੇ ਨਹੀਂ ਰਹੇ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਚੈਰੀਟੇਬਲ ਹਸਪਤਾਲ ਵਿਚ ਲਾਲਪੁਰਾ ਪਰਿਵਾਰ ਨੇ ਸਿਹਤ ਤੇ ਅੱਖਾਂ ਦੀ ਜਾਂਚ ਕੈਂਪ ਲਗਾਇਆ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।