26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਅੱਖਾਂ ਦਾ ਚੈੱਕਅਪ ਅਤੇ ਖ਼ੂਨਦਾਨ ਕੈਂਪ 21 ਨੂੰ

ਅਜੀਤ ਡੈਸਕ 20-02-2026
ਮਾਛੀਵਾੜਾ ਸਾਹਿਬ, 19 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਖ਼ੂਨਦਾਨ ਕੈਂਪ ਰਾਹੋਂ ਰੋਡ 'ਤੇ ਪੈਂਦੇ ਪਿੰਡ ਝੜੌਦੀ ਵਿਖੇ 21 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ | ਇਹ ਕੈਂਪ ਸਵ. ਗਿਆਨ ਕੌਰ ਦੀ ਯਾਦ ਵਿਚ ਲਗਾਇਆ ਜਾ ਰਿਹਾ ਹੈ, ਜਿਸ ਵਿਚ ਮਾਹਿਰ ਡਾਕਟਰਾਂ ਮਰੀਜ਼ਾਂ ਦੀ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਜਾਂਚ ਕਰਨਗੇ | ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ |
ਪਿਛਲੀ ਖ਼ਬਰ ਕੈਨੇਡਾ ਲਿਜਾਣ ਲਈ 50 ਲੱਖ ਦੀ ਕਥਿਤ ਠੱਗੀ ਮਾਮਲੇ 'ਚ ਤਿੰਨ ਖ਼ਿਲਾਫ਼ ਪਰਚਾ ਦਰਜ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਅੰਤਰਗਤ ਦੋਰਾਹਾ ਸ਼ਹਿਰ ਤੋਂ ਸੰਗਤਾਂ ਦਾ ਇਕ ਹੋਰ ਜਥਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।