07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਿੱਖਿਆ ਮੰਤਰੀ ਦੀ ਅਧਿਆਪਕਾਂ 'ਤੇ ਕੀਤੀ ਕਾਰਵਾਈ ਦੀ ਨਿੰਦਾ

ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤੇ ਵਿਅਕਤੀ ਸੰਬੰਧੀ ਜਾਣਕਾਰੀ ਦਿੰਦੇ ਚੌਂਕੀ ਇੰਚਾਰਜ ਸੁਰਜੀਤ ਸਿੰਘ ਸੈਣੀ ਅਤੇ ਪੁਲਿਸ ਮੁਲਾਜ਼ਮ | ਤਸਵੀਰ : ਸੰਦੀਪ ਸਿੰਘ ਕੁਹਾੜਾ <br/> 21-02-2026
ਮਾਛੀਵਾੜਾ ਸਾਹਿਬ, 20 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮਾਨ ਅਤੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਿੱਖਿਆ ਮੰਤਰੀ ਵਲੋਂ ਅਚਨਚੇਤ ਦੌਰੇ ਦੌਰਾਨ ਜੋ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ 'ਤੇ ਕਾਰਵਾਈ ਕੀਤੀ ਹੈ ਉਸ ਦੀ ਸਖ਼ਤ ਨਿੰਦਾ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 4 ਦਾ ਅਚਨਚੇਤ ਦੌਰਾ ਕੀਤਾ ਤਾਂ ਉਸ ਸਮੇਂ ਪਹਿਲੀ ਤੇ ਦੂਜੀ ਕਲਾਸ ਨੂੰ ਛੁੱਟੀ ਹੋ ਚੁੱਕੀ ਸੀ ਅਤੇ ਉਨ੍ਹਾਂ ਵਲੋਂ ਕਲਾਸਾਂ ਦੇ ਅਧਿਆਪਕਾਂ ਨੂੰ ਵਿਹਲਾ ਦੱਸਣਾ ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਆਪਣੀ ਘਾਟਾਂ ਨੂੰ ਲੁਕਾਉਣ ਲਈ ਅਜਿਹੀਆਂ ਕਾਰਵਾਈਆਂ ਕਰ ਰਹੀ ਹੈ |

ਪਿਛਲੀ ਖ਼ਬਰ ਪੁਲਿਸ ਚੌਕੀ ਕਟਾਣੀ ਕਲਾਂ ਵਲੋਂ 11 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਅਗਲੀ ਖ਼ਬਰ ਸੜਕ ਕਿਨਾਰੇ ਬੈਠੇ ਵਿਅਕਤੀ 'ਤੇ ਕੈਮੀਕਲ ਦਾ ਟੈਂਕਰ ਚੜ੍ਹਾਇਆ, ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।