06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ

ਅਜੀਤ ਡੈਸਕ 21-02-2026
ਮਲੌਦ, 20 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੁਲਿਸ ਜ਼ਿਲ੍ਹਾ ਖੰਨਾ ਦੇ ਮੁਖੀ ਡਾ. ਦਰਪਣ ਆਹਲੂਵਾਲੀਆ ਦੀਆਂ ਹਿਦਾਇਤਾਂ 'ਤੇ ਥਾਣਾ ਮਲੌਦ ਦੇ ਮੁਖੀ ਚਰਨਜੀਤ ਸਿੰਘ ਦੀ ਦੇਖ-ਰੇਖ ਹੇਠ ਸਖ਼ਤ ਨਾਕਾਬੰਦੀ ਕੀਤੀ ਗਈ | ਨਾਕਾਬੰਦੀ ਦੌਰਾਨ ਆਉਣ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ ਮੁਹਿੰਮ ਰਾਹੀਂ ਜਾਂਚ ਕੀਤੀ ਜਾ ਰਹੀ ਸੀ | ਇਸ ਮੌਕੇ ਬਲਜਿੰਦਰ ਸਿੰਘ ਗਿੱਲ ਏ. ਐੱਸ. ਆਈ., ਹੌਲਦਾਰ ਨਵਪ੍ਰੀਤ ਸਿੰਘ, ਹੌਲਦਾਰ ਸਪਨਪ੍ਰੀਤ ਕੌਰ, ਸਿਪਾਹੀ ਮਨੀ ਸਿੰਘ, ਸਿਪਾਹੀ ਸਾਹਿਬਜੋਤ ਸਿੰਘ ਤੇ ਜਗਜੀਤ ਸਿੰਘ ਜੱਗੀ ਪੁਲਿਸ ਪਾਰਟੀ ਵਿਚ ਸ਼ਾਮਿਲ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਵਲੋਂ ਜ਼ਿਲ੍ਹਾ ਪ੍ਰਧਾਨ ਲੱਖਾ ਤੇ ਸਾਬਕਾ ਮੰਤਰੀ ਕੋਟਲੀ ਦੀ ਅਗਵਾਈ 'ਚ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਕਮਲ ਧਾਲੀਵਾਲ ਦੀ ਰਾਹੁਲ ਗਾਂਧੀ ਨਾਲ ਪਰਿਵਾਰਕ ਮਿਲਣੀ ਹਲਕਾ ਅਮਰਗੜ੍ਹ 'ਚ ਚਰਚਾ ਦਾ ਵਿਸ਼ਾ ਬਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।