28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਬੀ. ਸੀ. ਏ. ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 28-02-2026
ਮਾਛੀਵਾੜਾ ਸਾਹਿਬ, 27 ਫਰਵਰੀ (ਰਾਜਦੀਪ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨਿਆ ਬੀ. ਸੀ. ਏ. ਸਮੈਸਟਰ ਪੰਜਵੇਂ ਦਾ ਨਤੀਜਾ 100 ਫ਼ੀਸਦੀ ਰਿਹਾ | ਬੀ. ਸੀ. ਏ. ਸਮੈਸਟਰ ਪੰਜਵੇਂ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ 86.50 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ, ਅਨਮੋਲ ਕੌਰ ਭੰਗੂ ਨੇ 84 ਫ਼ੀਸਦੀ ਅੰਕ ਹਾਸਿਲ ਕਰ ਕੇ ਦੂਜਾ ਅਤੇ ਕੋਮਲਪ੍ਰੀਤ ਕੌਰ ਨੇ 82.50 ਫ਼ੀਸਦੀ ਅੰਕ ਹਾਸਿਲ ਕਰ ਕੇ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਪਿ੍ੰਸੀਪਲ ਡਾ. ਰਜਿੰਦਰ ਕੌਰ ਨੇ ਕੰਪਿਊਟਰ ਸਾਇੰਸ ਵਿਭਾਗ ਦੀਆਂ ਵਿਦਿਆਰਥਣਾਂ, ਸਟਾਫ਼ ਮੈਂਬਰ ਅਤੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਗੁ. ਕਿਸ਼ਨਪੁਰਾ ਸਿੱਧਸਰ ਸਾਹਿਬ ਭੀਖੀ ਵਿਖੇ ਫੱਗਣ ਮਹੀਨੇ ਦੀ ਦਸਮੀ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਕਪਿਲਾ ਕਾਲੋਨੀ ਦਾ ਨਾਂਅ ਬਦਲ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਨਗਰ ਰੱਖਿਆ ਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।