19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 01-03-2026
ਖੰਨਾ, 28 ਫਰਵਰੀ (ਹਰਜਿੰਦਰ ਸਿੰਘ ਲਾਲ)-ਏ. ਐਸ. ਕਾਲਜ ਫ਼ਾਰ ਵਿਮੈਨ ਖੰਨਾ ਦਾ ਬੀ. ਐਸ. ਸੀ. ਐਫ. ਡੀ. ਦੇ ਪੰਜਵੇਂ ਸਮੈਸਟਰ ਦਾ ਨਤੀਜੇ ਵਿਚ ਏ. ਐਸ. ਕਾਲਜ ਫਾਰ ਵਿਮੈਨ ਖੰਨਾ ਦੇ ਵਿਦਿਆਰਥੀਆਂ ਦਾ ਨਤੀਜਾ 100% ਰਿਹਾ | ਗੁਰਜਸ਼ਨਦੀਪ ਕੌਰ ਨੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ, ਅਸ਼ਨਪ੍ਰੀਤ ਕੌਰ ਨੇ ਕਾਲਜ ਵਿਚੋਂ ਦੂਜਾ ਸਥਾਨ, ਅੰਜਲੀ ਨੇ ਕਾਲਜ ਵਿਚਾੋ ਤੀਜਾ ਸਥਾਨ ਹਾਸਿਲ ਕੀਤਾ |
ਪਿਛਲੀ ਖ਼ਬਰ ਸਰਪੰਚ ਮਨਪ੍ਰੀਤ ਸਿੰਘ ਰਾਜਾ ਦੀ ਅਗਵਾਈ ਹੇਠ ਸਮਰਾਲਾ ਰੈਲੀ ਸੰਬੰਧੀ ਹੋਏ ਭਰਵੇਂ ਇਕੱਠ ਨੂੰ ਢਿੱਲੋਂ ਨੇ ਕੀਤਾ ਸੰਬੋਧਨ... ਅਗਲੀ ਖ਼ਬਰ ਕੇਰਲਾ ਵਿਚ ਭਾਸ਼ਾ ਸੰਬੰਧੀ ਕਰਵਾਏ ਪ੍ਰੋਗਰਾਮ ਵਿਚ ਖੰਨਾ ਦੇ ਪ੍ਰਮੁੱਖ ਵਿਦਵਾਨ ਡਾ. ਹਰਪਾਲ ਸਿੰਘ ਭੱਟੀ ਸਮੇਤ ਪੰਜਾਬ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।