23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਅਕਾਲੀ ਸੁਪਰੀਮੋ ਦੀ ਫੇਰੀ ਮੌਕੇ ਪਿੰਡ ਇਰਾਕ ਦੇ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤੀ ਸ਼ਿਰਕਤ <br/>

ਅਜੀਤ ਡੈਸਕ 02-03-2026

ਮਾਛੀਵਾੜਾ ਸਾਹਿਬ, 1 ਮਾਰਚ (ਮਨੋਜ ਕੁਮਾਰ)-ਸ਼ੋ੍ਰਮਣੀ ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਸਿੰਘ ਬਾਦਲ ਦੀ ਸਮਰਾਲਾ ਫੇਰੀ ਵਿਚ ਮਾਛੀਵਾੜਾ ਬਲਾਕ ਦੇ ਪਿੰਡ ਇਰਾਕ ਵਿਚੋਂ ਨੌਜਵਾਨਾਂ ਦਾ ਠਾਠਾਂ ਮਾਰਦਾ ਇਕੱਠ ਵੀ ਖਿੱਚ ਦਾ ਕੇਂਦਰ ਰਿਹਾ | ਇਸ ਪਿੰਡ ਵਿਚੋਂ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕਰਦਿਆਂ ਪੰਜਾਬ ਦੇ ਉੱਜਵਲ ਭਵਿੱਖ ਲਈ ਅਕਾਲੀ ਦਲ ਨੂੰ ਸੱਚਾ ਪਹਿਰੇਦਾਰ ਦੱਸਿਆ | ਇਸ ਕਾਫ਼ਲੇ ਵਿਚ ਸ਼ਿਰਕਤ ਕਰਨ ਵਾਲਿਆਂ ਵਿਚ ਲੰਬੜਦਾਰ ਕੁਲਵੰਤ ਸਿੰਘ ਸਿੱਧੂ, ਸਾਬਕਾ ਸਰਪੰਚ ਸਤਨਾਮ ਸਿੰਘ, ਯੂਥ ਆਗੂ ਨਵਜੋਤ ਸਿੰਘ ਨਾਗਰਾ, ਕੁਲਵਿੰਦਰ ਸਿੰਘ ਭੰਗੂ, ਅਮਨਦੀਪ ਸਿੰਘ, ਅਮਰਿੰਦਰ ਸਿੰਘ, ਜਗਰੂਪ ਸਿੰਘ ਨਾਗਰਾ, ਜਸ਼ਨ ਗਰੇਵਾਲ, ਸਿਮਰਨ ਗਿੱਲ, ਜੱਸੀ, ਜੋਬਨ ਅਤੇ ਗੈਗੀ ਵੀ ਸ਼ਾਮਿਲ ਸਨ |

ਪਿਛਲੀ ਖ਼ਬਰ ਸਮਰਾਲਾ 'ਚ 'ਪੰਜਾਬ ਬਚਾਓ' ਰੈਲੀ ਦੌਰਾਨ ਸੁਖਬੀਰ ਬਾਦਲ ਨੇ ਸਰਕਾਰ ਤੇ ਦਿੱਲੀ ਦੀਆਂ ਰਾਜਸੀ ਪਾਰਟੀਆਂ 'ਤੇ ਸਾਧੇ ਨਿਸ਼ਾਨ... ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਸੰਗਠਨ ਸਿਰਜਨ ਅਧੀਨ ਬਲਾਕ ਦੀ ਕਮਾਨ ਮੁੜ ਤਿਵਾੜੀ ਦੇ ਹੱਥ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।