23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸ਼ਹਿਰੀ ਪ੍ਰਧਾਨ ਜਸਪਾਲ ਜੱਜ ਦੀ ਅਗਵਾਈ ਹੇਠ ਸਮਰਾਲਾ ਰੈਲੀ ਲਈ ਜਥਾ ਰਵਾਨਾ ਹੋਇਆ <br/>

ਅਜੀਤ ਡੈਸਕ 02-03-2026

ਮਾਛੀਵਾੜਾ ਸਾਹਿਬ, 1 ਮਾਰਚ (ਰਾਜਦੀਪ ਸਿੰਘ ਅਲਬੇਲਾ)-ਸਮਰਾਲਾ ਵਿਖੇ ਹੋਈ ਰੈਲੀ 'ਪੰਜਾਬ ਬਚਾਓ' ਵਿਚ ਮਾਛੀਵਾੜਾ ਤੋਂ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ ਦੀ ਅਗਵਾਈ ਹੇਠ ਭਾਰੀ ਗਿਣਤੀ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਦਾ ਜਥਾ ਰਵਾਨਾ ਹੋਇਆ | ਇਸ ਮੌਕੇ ਜਸਪਾਲ ਸਿੰਘ ਜੱਜ ਨੇ ਦੱਸਿਆ ਕਿ ਇਸ ਰੈਲੀ 'ਚ ਨੌਜਵਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਉੱਥੇ ਅÏਰਤਾਂ ਵੀ ਘੱਟ ਨਹੀਂ ਰਹੀਆਂ | ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਪੱਬਾਂ ਭਾਰ ਬੈਠੇ ਹਨ | ਇਸ ਮੌਕੇ ਨਰਿੰਦਰ ਸਿੰਘ ਧੰਨੋਆ, ਕਰਮਜੀਤ ਸਿੰਘ ਗਰੇਵਾਲ, ਹਰਿੰਦਰ ਸਿੰਘ ਪੱਪੀ, ਗੁਰਪ੍ਰੀਤ ਸਿੰਘ ਵਿੱਕੀ, ਮਨਜੀਤ ਸਿੰਘ ਢਿੱਲੋਂ, ਇੰਦਰਜੀਤ ਸਿੰਘ ਜੱਸਲ, ਬਲਬੀਰ ਚੰਦ ਸਮੇਤ ਵੱਡੀ ਗਿਣਤੀ 'ਚ ਅÏਰਤਾਂ ਤੇ ਨੌਜਵਾਨ ਸ਼ਾਮਲ ਸਨ |

ਪਿਛਲੀ ਖ਼ਬਰ ਕਿੱਲੋ ਗਾਂਜੇ ਸਮੇਤ ਗਿ੍ਫ਼ਤਾਰ ਅਗਲੀ ਖ਼ਬਰ ਸਮਰਾਲਾ 'ਚ 'ਪੰਜਾਬ ਬਚਾਓ' ਰੈਲੀ ਦੌਰਾਨ ਸੁਖਬੀਰ ਬਾਦਲ ਨੇ ਸਰਕਾਰ ਤੇ ਦਿੱਲੀ ਦੀਆਂ ਰਾਜਸੀ ਪਾਰਟੀਆਂ 'ਤੇ ਸਾਧੇ ਨਿਸ਼ਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।