26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਗੁਆਂਢੀ ਵਲੋਂ ਫਾਇਰਿੰਗ ਕਰਨ ਨਾਲ ਇਕ ਵਿਅਕਤੀ ਜ਼ਖ਼ਮੀ

ਅਜੀਤ ਡੈਸਕ 08-03-2026

ਪਾਇਲ, 7 ਮਾਰਚ (ਨਿਜ਼ਾਮਪੁਰ, ਰਜਿੰਦਰ ਸਿੰਘ)- ਸਥਾਨਕ ਵਾਰਡ ਨੰਬਰ 7 ਵਿੱਚ ਮਾਮੂਲੀ ਤਕਰਾਰ ਮਗਰੋਂ ਗੁਆਂਢੀ ਵੱਲੋਂ ਫਾਇਰਿੰਗ ਕਰਨ ਨਾਲ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ, ਜਦੋਂ ਇਸ ਸਬੰਧੀ ਡੀ. ਐਸ. ਪੀ. ਪਾਇਲ ਜਸਵਿੰਦਰ ਸਿੰਘ ਖੈਹਿਰਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇੱਕ ਇਤਲਾਹ ਮਿਲੀ ਹੈ ਕਿ ਵਾਰਡ ਨੰਬਰ 7 ਵਿੱਚ ਸਤਨਾਮ ਸਿੰਘ ਨਾਂ ਦਾ ਵਿਅਕਤੀ ਗੋਲੀ ਲੱਗਣ ਨਾਲ ਜ਼ਖਮੀ ਹੋਇਆ ਹੈ, ਜਿਸ ਨੂੰ ਸੁਖਬੀਰ ਸਿੰਘ ਪੁੱਤਰ ਨਾਜ਼ਰ ਸਿੰਘ ਨੇ ਗੋਲੀ ਮਾਰੀ ਹੈ | ਪੁਲਿਸ ਵੱਲੋਂ ਇਸ ਸਬੰਧੀ ਹੋਰ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨ ਲਿਖਵਾਉਣ ਤੋਂ ਬਾਅਦ ਪਰਚਾ ਦਰਜ ਕਰ ਦਿੱਤਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਪਿੰਡ ਲੋਪੋਂ ਵਿਖੇ ਬਾਬਾ ਮਹਿਮੇ ਸ਼ਾਹ ਦੀ 211ਵੀਂ ਬਰਸੀ ਸੰਬੰਧੀ ਜੋੜ ਮੇਲਾ ਮਨਾਇਆ ਅਗਲੀ ਖ਼ਬਰ ਨੰਬਰਦਾਰਾ ਯੂਨੀਅਨ ਤਹਿਸੀਲ ਪਾਇਲ ਦੇ ਮੈਂਬਰਾਂ ਨੇ ਭੱਖਦੀਆਂ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।