31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਖ਼ਾਲਸਾ ਸਾਜਨਾ ਦਿਵਸ 14 ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ

ਅਜੀਤ ਡੈਸਕ 13-04-2026
ਮਾਛੀਵਾੜਾ ਸਾਹਿਬ, 12 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਨਗਰੀ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ 14 ਅਪ੍ਰੈਲ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ 14 ਅਪ੍ਰੈਲ ਦਿਨ ਮੰਗਲਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰੀ ਜੱਥੇ ਸੰਗਤਾਂ ਨੂੰ ਬਾਣੀ ਨਾਲ ਜੋੜਨਗੇ | ਇਸ ਦਿਨ ਵਿਸ਼ੇਸ਼ ਤੌਰ 'ਤੇ ਅੰਮਿ੍ਤ ਸੰਚਾਰ ਵੀ ਹੋਵੇਗਾ ਅਤੇ ਗੁਰੂ ਵਾਲੇ ਪ੍ਰਾਣੀ ਬਣਨ ਲਈ ਸੰਗਤ ਵੱਧ ਤੋਂ ਵੱਧ ਸ਼ਮੂਲੀਅਤ ਕਰੇ | ਸੰਗਤਾਂ ਲਈ ਅਤੁੱਟ ਲੰਗਰ ਵਰਤਾਏ ਜਾਣਗੇ |

ਪਿਛਲੀ ਖ਼ਬਰ ਮਲੌਦ ਸਾਹਿਤ ਸਭਾ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ, ਸਾਰਾ ਸ਼ਹਿਰ ਖ਼ਾਲਸਾਈ ਰੰਗ ਵਿਚ ਰੰਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।