31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਬੀਜਾ ਵਿਖੇ ਗੁਰਮਤਿ ਸਮਾਗਮ ਅੱਜ

ਅਜੀਤ ਡੈਸਕ 13-04-2026
ਬੀਜਾ, 12 ਅਪ੍ਰੈਲ (ਜੰਟੀ ਮਾਨ)-ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੁਰਮ ਪੱਤੀ ਬੀਜਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਅਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਉਣਗੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਖਰਾਜ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ ਨੂੰ ਲੈ ਕੇ ਸੰਗਤਾਂ ਵਿਚ ਬਹੁਤ ਉਤਸ਼ਾਹ ਹੈ, ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |
ਪਿਛਲੀ ਖ਼ਬਰ ਕੇਂਦਰ ਦੀ ਟੀਮ ਸੋਮਵਾਰ ਨੂੰ ਆਉਣ ਦੀ ਉਮੀਦ , ਫਿਲਹਾਲ ਕਣਕ ਦੀ ਸਰਕਾਰੀ ਖਰੀਦ ਬੰਦ ਅਗਲੀ ਖ਼ਬਰ ਮਲੌਦ ਸਾਹਿਤ ਸਭਾ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।